ਜਲੰਧਰ ਲੋਕ ਸਭਾ ਉਪ ਚੋਣ: ਪੰਜਾਬ ਸਰਕਾਰ ਵੱਲੋਂ 10 ਮਈ ਨੂੰ ਸਥਾਨਕ ਛੁੱਟੀ ਦਾ ਐਲਾਨ
ਇਹ ਛੁੱਟੀ ਅਧਿਕਾਰੀ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ ਚੰਡੀਗੜ੍ਹ, 08 ਮਈ ਪੰਜਾਬ ਸਰਕਾਰ ਨੇ ਜਲੰਧਰ ਲੋਕ ਸਭਾ ਸੀਟ ਲਈ ਹੋ ਰਹੀ ਉੱਪ ਚੋਣ ਦੇ ਕਾਰਨ ਇਸ ਹਲਕੇ ਵਿਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ 10 ਮਈ 2023 ਨੂੰ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 […]
ਜਲੰਧਰ ਲੋਕ ਸਭਾ ਉਪ ਚੋਣ: ਪੰਜਾਬ ਸਰਕਾਰ ਵੱਲੋਂ 10 ਮਈ ਨੂੰ ਸਥਾਨਕ ਛੁੱਟੀ ਦਾ ਐਲਾਨ Read More »








