ਜ਼ਿਲ੍ਹੇ ਦੇ 903 ਪਿੰਡਾਂ ‘ਚ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਮਿਲੇਗਾ ਜਾਇਦਾਦ ਦਾ ਮਾਲਕਾਨਾ ਹੱਕ
ਮਾਲ ਵਿਭਾਗ ਦੇ ਵਿਸ਼ੇਸ਼ ਸਕੱਤਰ ਕੇਸ਼ਵ ਹਿੰਗੋਨੀਆ ਵੱਲੋਂ ਜ਼ਿਲ੍ਹੇ ਅੰਦਰ ਮੇਰਾ ਘਰ ਮੇਰੇ ਨਾਮ ਦਾ ਜਾਇਜ਼ਾ -ਅਧਿਕਾਰੀਆਂ ਨੂੰ ਕੰਮ ‘ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼ ਪਟਿਆਲਾ, 13 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਪੇਂਡੂ ਇਲਾਕਿਆਂ ‘ਚ ਲਾਲ ਲਕੀਰ/ਆਬਾਦੀ ਦੇਹ ਦੇ ਖੇਤਰਾਂ ਵਿੱਚ ਵਸਨੀਕਾਂ ਨੂੰ ਉਨ੍ਹਾਂ ਦੀ ਜਾਇਦਾਦ ਦਾ ਕਾਨੂੰਨੀ ਮਾਲਕਾਨਾ ਹੱਕ ਦੇਣ ਲਈ ‘ਮੇਰਾ ਘਰ […]
ਜ਼ਿਲ੍ਹੇ ਦੇ 903 ਪਿੰਡਾਂ ‘ਚ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਮਿਲੇਗਾ ਜਾਇਦਾਦ ਦਾ ਮਾਲਕਾਨਾ ਹੱਕ Read More »









