ਆਮ ਆਦਮੀ ਪਾਰਟੀ ਦੀ ਸਰਕਾਰ ‘ਚ ਕੋਈ ਵੀ ‘ਖ਼ਾਸ ਆਦਮੀ’ ਨਹੀਂ; ਅਮਨ ਅਰੋੜਾ ਵੱਲੋਂ ਸੇਵਾ ਕੇਂਦਰਾਂ ਵਿੱਚ ਕਿਸੇ ਨੂੰ ਵੀ ਟੋਕਨ ਤੋਂ ਬਗ਼ੈਰ ਕੋਈ ਸੇਵਾ ਨਾ ਦੇਣ ਦੇ ਨਿਰਦੇਸ਼
ਪ੍ਰਸ਼ਾਸਕੀ ਸੁਧਾਰ ਮੰਤਰੀ ਨੇ ਕੁੱਝ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਸੇਵਾ ਕੇਂਦਰਾਂ ਦੇ ਸਟਾਫ਼ ਉਤੇ ਬਿਨਾਂ ਟੋਕਨ ਤੋਂ ਸੇਵਾਵਾਂ ਦੇਣ ਲਈ ਦਬਾਅ ਪਾਉਣ ਸਬੰਧੀ ਖ਼ਬਰਾਂ ਦਾ ਲਿਆ ਸਖ਼ਤ ਨੋਟਿਸ ਚੰਡੀਗੜ੍ਹ, 9 ਅਪ੍ਰੈਲ: ਸੂਬੇ ਵਿੱਚ ਸੇਵਾਵਾਂ ਮੁਹੱਈਆ ਕਰਵਾਉਣ ਸਮੇਂ ਬਰਾਬਰਤਾ ਤੇ ਨਿਰਪੱਖਤਾ ਨੂੰ ਯਕੀਨੀ ਬਣਾਉਣ ਅਤੇ ਸਿਸਟਮ ਵਿੱਚੋਂ ‘ਖ਼ਾਸ ਆਦਮੀ’ ਕਲਚਰ ਨੂੰ ਖ਼ਤਮ ਕਰਨ ਵਾਸਤੇ ਪੰਜਾਬ ਦੇ ਪ੍ਰਸ਼ਾਸਕੀ […]









