ਸਰਕਾਰੀ ਸਕੂਲਾਂ ਦੀਆਂ ਜ਼ਮੀਨੀ ਹਕੀਕਤਾਂ ਸਮਝਣ ਵਾਸਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੌਰੇ ਦੀ ਸ਼ੁਰੂਆਤ
ਅਪ੍ਰੈਲ ਮਹੀਨੇ ਵਿਚ ਕਰਨਗੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਸਰਹੱਦੀ ਜ਼ਿਲ੍ਹੇ ਫਾਜਿਲਕਾ ਤੋਂ ਦੌਰੇ ਦੀ ਸ਼ੁਰੂਆਤ ਸਕੂਲ ਨੀਤੀ ਨੂੰ ਹੋਰ ਵਧੀਆ ਬਨਾਉਣ ਲਈ ਜ਼ਮੀਨੀ ਲੋੜਾਂ ਨੂੰ ਚੰਗੀ ਤਰ੍ਹਾਂ ਵਾਚਣਾ ਜ਼ਰੂਰੀ : ਹਰਜੋਤ ਸਿੰਘ ਬੈਂਸ ਚੰਡੀਗੜ੍ਹ, 5 ਅਪ੍ਰੈਲ ( ): ਸੂਬੇ ਦੇ ਸਰਕਾਰੀ ਸਕੂਲਾਂ ਦੀ ਜ਼ਮੀਨੀ ਹਕੀਕਤ ਤੋਂ ਚੰਗੀ ਤਰ੍ਹਾਂ ਵਾਕਿਫ਼ ਹੋਣ ਦੇ ਮੰਤਵ ਨਾਲ […]









