ਪੰਜਾਬ ਵਜ਼ਾਰਤ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ, ਕੁਦਰਤੀ ਆਫ਼ਤ ਨਾਲ ਹੋਏ ਨੁਕਸਾਨ ਦੀ ਮੁਆਵਜ਼ਾ ਰਾਸ਼ੀ 25 ਫੀਸਦੀ ਵਧਾਈ
76 ਤੋਂ 100 ਫੀਸਦੀ ਖ਼ਰਾਬੇ ਲਈ ਪ੍ਰਤੀ ਏਕੜ ਮੁਆਵਜ਼ਾ 12 ਹਜ਼ਾਰ ਰੁਪਏ ਤੋਂ ਵਧਾ ਕੇ 15 ਹਜ਼ਾਰ ਰੁਪਏ ਕੀਤਾ ਚੰਡੀਗੜ੍ਹ, 1 – ਕੁਦਰਤੀ ਆਫ਼ਤਾਂ ਕਾਰਨ ਹੁੰਦੇ ਨੁਕਸਾਨ ਤੋਂ ਰਾਹਤ ਦੇਣ ਲਈ ਕਿਸਾਨ ਪੱਖੀ ਫ਼ੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸ਼ੁੱਕਰਵਾਰ ਨੂੰ ਫ਼ਸਲ ਦੇ ਖ਼ਰਾਬੇ ਦਾ ਮੁਆਵਜ਼ਾ 25 ਫੀਸਦੀ ਵਧਾਉਣ […]






