ਖੇਤੀਬਾੜੀ ਮੰਤਰੀ ਧਾਲੀਵਾਲ ਵੱਲੋਂ ਫੀਲਡ ਅਧਿਕਾਰੀਆਂ ਨੂੰ ਮੀਂਹ ਕਾਰਣ ਫਸਲਾਂ ਦੇ ਖਰਾਬੇ ਦੇ ਅਸਲ ਅੰਕੜੇ ਜਲਦ ਪੇਸ਼ ਕਰਨ ਦੇ ਹੁਕਮ
ਨਕਲੀ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੀ ਸ਼ਿਕਾਇਤ ਲਈ ਵੱਖਰਾ ਨੰਬਰ ਜਲਦ ਹੋਵੇਗਾ ਸ਼ੁਰੂ – ਨਰਮੇ ਦਾ ਏਰੀਆ ਵਧਾਉਣ ਦੀਆਂ ਹਦਾਇਤਾਂ, 33 ਫੀਸਦੀ ਸਬਸਿਡੀ ‘ਤੇ ਮਿਲੇਗਾ ਨਰਮੇ ਦਾ ਬੀਜ ਚੰਡੀਗੜ੍ਹ, 29 ਮਾਰਚ: ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਖੇਤੀ ਵਿਭਾਗ ਦੇ ਸਾਰੇ ਫੀਲਡ ਅਧਿਕਾਰੀਆਂ ਨੂੰ ਬੀਤੇ ਦਿਨੀਂ ਮੀਂਹ ਕਾਰਣ ਖਰਾਬ ਹੋਈਆਂ ਫਸਲਾਂ ਦੇ ਅਸਲ […]









