ਯੂਨੀਵਰਸਿਟੀ ਦੇ ਵਿਦਿਆਰਥੀਆਂ, ਮੁਲਾਜ਼ਮਾਂ ਨੇ ਤਿੱਖੀ ਨਾਅਰੇਬਾਜ਼ੀ ਦੌਰਾਨ ਕੀਤਾ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ ਤੇ ਪ੍ਰਦਰਸ਼ਨ
ਕਈ ਘੰਟੇ ਜਾਮ ਰਿਹਾ ਟਰੈਫਿਕ : ਸਰਕਾਰ ਤੁਰੰਤ 360 ਕਰੋੜ ਰੁਪਏ ਦੀ ਕਰਾਂਟ ਕਰੇ ਰਿਲੀਜ – ਸ਼ਹੀਦਾਂ ਦੇ ਜਿੰਦਾਬਾਦ ਦੇ ਨਾਅਰੇ ਗੂੰਜੇ ਤੇ ਸਰਕਾਰ ਦੇ ਮੁਰਦਾਬਾਦ ਦੇ ਨਾਅਰੇ ਪਟਿਆਲਾ, 23 ਮਾਰਚ : ਪੰਜਾਬ ਸਰਕਾਰ ਤੋਂ 360 ਕਰੋੜ ਰੁਪਏ ਦੀ ਗਰਾਂਟ ਲੈਣ ਲਈ ਅਤੇ ਯੂਨੀਵਰਸਿਟੀ ਨੂੰ ਬਚਾਉਣ ਲਈ ਅੱਜ ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚਾ ਦੀ ਅਗਵਾਈ ਹੇਠ […]









