ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ ਮੈਗਾ ਟੀਕਾਕਰਨ ਮੁਹਿੰਮ: ਪਸ਼ੂ ਪਾਲਣ ਵਿਭਾਗ ਨੇ ਸੂਬੇ ਦੀਆਂ 18.50 ਲੱਖ ਗਾਵਾਂ ਨੂੰ ਲਗਾਏ ਟੀਕੇ
ਲੰਪੀ ਸਕਿਨ ਤੋਂ ਗਾਵਾਂ ਦੀ ਅਗਾਊਂ ਸੁਰੱਖਿਆ ਲਈ ਰਾਜ ਪੱਧਰੀ ਟੀਕਾਕਰਨ ਮੁਹਿੰਮ 15 ਫ਼ਰਵਰੀ ਨੂੰ ਕੀਤੀ ਗਈ ਸੀ ਸ਼ੁਰੂ – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 30 ਅਪ੍ਰੈਲ 2023 ਤੱਕ 25 ਲੱਖ ਗਾਵਾਂ ਨੂੰ ਟੀਕਾ ਲਗਾਉਣ ਦਾ ਮਿੱਥਿਆ ਟੀਚਾ – ਟੀਕਾਕਰਨ ਦਾ ਲਗਭਗ 75 ਫ਼ੀਸਦੀ ਟੀਚਾ ਕੀਤਾ ਮੁਕੰਮਲ ਚੰਡੀਗੜ੍ਹ, 19 ਮਾਰਚ: ਪੰਜਾਬ […]









