ਸਰਕਾਰੀ ਮਹਿੰਦਰਾ ਕਾਲਜ ਦਾ 146ਵਾਂ ਸਾਲਾਨਾ ਖੇਡ ਸਮਾਰੋਹ ਕਰਵਾਇਆ
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਖੇਡ ਸੱਭਿਆਚਾਰ ਵਿਕਸਤ ਕੀਤਾ-ਅਜੀਤ ਪਾਲ ਸਿੰਘ ਕੋਹਲੀ -ਨੌਜਵਾਨ ਖੇਡਾਂ ਨਾਲ ਜੁੜਕੇ ਆਪਣਾ ਭਵਿੱਖ ਸੰਵਾਰਨ-ਐਡਵੋਕੇਟ ਰਾਹੁਲ ਸੈਣੀ ਪਟਿਆਲਾ, 17 ਮਾਰਚ: ਸਰਕਾਰੀ ਮਹਿੰਦਰਾ ਕਾਲਜ ਦਾ 146ਵਾਂ ਸਾਲਾਨਾ ਖੇਡ ਸਮਾਰੋਹ ਕਰਵਾਇਆ ਗਿਆ, ਇਸ ਵਿੱਚ 350 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ […]
ਸਰਕਾਰੀ ਮਹਿੰਦਰਾ ਕਾਲਜ ਦਾ 146ਵਾਂ ਸਾਲਾਨਾ ਖੇਡ ਸਮਾਰੋਹ ਕਰਵਾਇਆ Read More »








