”ਨਵੀਆਂ ਤਕਨੀਕਾਂ ਨਾਲ਼ ਅਪਡੇਟ ਅਪਰਾਧੀਆਂ ਨਾਲ਼ ਨਜਿੱਠਣ ਲਈ ਫ਼ੌਰੈਂਸਿਕ ਮਾਹਿਰਾਂ ਦਾ ਸਮਰੱਥ ਹੋਣਾ ਜ਼ਰੂਰੀ’
‘ਫ਼ੋਰੈਂਸਿਕ ਵਿਗਿਆਨ ਜਗਤ ਦੇ ਤਾਜ਼ਾ ਰੁਝਾਨ’ ਵਿਸ਼ੇ ਉੱਤੇ ਕਾਨਫ਼ਰੰਸ ਆਰੰਭ ਪਟਿਆਲਾ, 16- ‘ਨਵੀਆਂ ਤਕਨੀਕਾਂ ਨਾਲ਼ ਅਪਡੇਟ ਅਪਰਾਧੀਆਂ ਨਾਲ਼ ਨਜਿੱਠਣ ਲਈ ਫ਼ੌਰੈਂਸਿਕ ਮਾਹਿਰਾਂ ਦਾ ਸਮਰੱਥ ਹੋਣਾ ਜ਼ਰੂਰੀ ਹੈ। ਇਹ ਲਾਜ਼ਮੀ ਹੈ ਕਿ ਇਸ ਵਿਸ਼ੇ ਦੇ ਮਾਹਿਰ ਆਪਣੇ ਖੇਤਰ ਵਿੱਚ ਸਮੇਂ ਦੇ ਹਿਸਾਬ ਨਾਲ਼ ਹੋਰ ਨਿਪੁੰਨਤਾ ਹਾਸਿਲ ਕਰਦੇ ਰਹਿਣ ਤਾਂ ਕਿ ਨਵੀਂਆਂ ਕਿਸਮਾਂ ਨਾਲ਼ ਕੀਤੇ ਜਾਂਦੇ ਅਪਰਾਧਾਂ […]








