ਯਾਦਗਾਰੀ ਹੋ ਨਿੱਬੜੀਆਂ ਅੰਤਰ ਜ਼ਿਲਾ ਪ੍ਰਾਇਮਰੀ ਸਕੂਲ ਖੇਡਾਂ
ਪਟਿਆਲਾ, 30 ਨਵੰਬਰ : ਸਕੂਲੀ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਸਕੂਲੀ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਮੁਤਾਬਿਕ ਜ਼ਿਲਾ ਸਿੱਖਿਆ ਅਫਸਰ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ ਦੀ ਅਗਵਾਈ ਹੇਠ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗ੍ਰਾਊਂਡ ਵਿਖੇ ਚੱਲ ਰਹੀਆਂ 45ਵੀਆਂ ਪੰਜਾਬ ਰਾਜ ਅੰਤਰ ਜ਼ਿਲਾ ਪੱਧਰੀ ਪ੍ਰਾਇਮਰੀ […]
ਯਾਦਗਾਰੀ ਹੋ ਨਿੱਬੜੀਆਂ ਅੰਤਰ ਜ਼ਿਲਾ ਪ੍ਰਾਇਮਰੀ ਸਕੂਲ ਖੇਡਾਂ Read More »









