ਜ਼ਿਲ੍ਹਾ ਪੱਧਰੀ ਖੇਡਾਂ ਦੇ ਚੌਥੇ ਦਿਨ ਹੋਏ ਦਿਲਚਸਪ ਮੁਕਾਬਲੇ
ਜ਼ਿਲ੍ਹਾ ਪੱਧਰੀ ਖੇਡਾਂ ਦੇ ਚੌਥੇ ਦਿਨ ਹੋਏ ਦਿਲਚਸਪ ਮੁਕਾਬਲੇ ਪਟਿਆਲਾ, 26 ਸਤੰਬਰ : ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ’ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੇ ਚੱਲ ਰਹੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਅੱਜ ਚੌਥੇ ਦਿਨ ਬਾਕਸਿੰਗ, ਫੁੱਟਬਾਲ, ਟੇਬਲ ਟੈਨਿਸ, ਲਾਅਨ ਟੈਨਿਸ, ਬਾਸਕਟਬਾਲ ਖੇਡਾਂ ਦੇ ਦਿਲਚਸਪ ਮੁਕਾਬਲੇ ਹੋਏ। ਅੱਜ ਹੋਏ ਮੁਕਾਬਲਿਆਂ ਦੇ ਨਤੀਜਿਆਂ […]
ਜ਼ਿਲ੍ਹਾ ਪੱਧਰੀ ਖੇਡਾਂ ਦੇ ਚੌਥੇ ਦਿਨ ਹੋਏ ਦਿਲਚਸਪ ਮੁਕਾਬਲੇ Read More »









