ਖੇਡਾਂ ਵਤਨ ਪੰਜਾਬ ਦੀਆਂ-ਸੀਜ਼ਨ 3 ਪਟਿਆਲਾ ਜ਼ਿਲ੍ਹੇ ‘ਚ 23 ਸਤੰਬਰ ਤੋ ਸ਼ੁਰੂ ਹੋਣਗੇ’ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ
ਖੇਡਾਂ ਵਤਨ ਪੰਜਾਬ ਦੀਆਂ-ਸੀਜ਼ਨ 3 ਪਟਿਆਲਾ ਜ਼ਿਲ੍ਹੇ ‘ਚ 23 ਸਤੰਬਰ ਤੋ ਸ਼ੁਰੂ ਹੋਣਗੇ’ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ -21 ਸਤੰਬਰ ਤੱਕ ਖਿਡਾਰੀ ਜਮ੍ਹਾਂ ਕਰਵਾ ਸਕਦੇ ਨੇ ਐਂਟਰੀ ਫਾਰਮ : ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ, 18 ਸਤੰਬਰ : ਖੇਡ ਵਿਭਾਗ ਅਤੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਬਲਾਕ ਪੱਧਰੀ […]









