ਵਾਲੀਬਾਲ ਅੰਡਰ-17 (ਲੜਕੇ) ਦੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿੱਚ ਜ਼ੋਨ ਪਟਿਆਲਾ-2 ਨੇ ਹਾਸਲ ਕੀਤਾ ਗੋਲਡ ਮੈਡਲ
ਵਾਲੀਬਾਲ ਅੰਡਰ-17 (ਲੜਕੇ) ਦੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿੱਚ ਜ਼ੋਨ ਪਟਿਆਲਾ-2 ਨੇ ਹਾਸਲ ਕੀਤਾ ਗੋਲਡ ਮੈਡਲ ਪਟਿਆਲਾ ()- 68ਵੀਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸਾਲ 2024-25 ਦਾ ਵਾਲੀਬਾਲ ਅੰਡਰ-17 ਲੜਕਿਆਂ ਦਾ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਸੰਜੀਵ ਸ਼ਰਮਾ ਜੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਰਵਿੰਦਰਪਾਲ ਸ਼ਰਮਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਨਵੀਨਰ […]








