ਮਹਿਲਾ ਕ੍ਰਿਕੇਟ ਟੀਮ ਦੇ ਪ੍ਰਸਿੱਧ ਫੀਲਡਿੰਗ ਕੋਚ ਮੁਨੀਸ਼ ਬਾਲੀ ਦਾ ਕੀਤਾ ਸਨਮਾਨ
ਚੰਡੀਗੜ, 18 ਨਵੰਬਰ : ਆਸ਼ਿਆਨਾ ਸੋਸ਼ਲ ਸਰਵਿਸ ਸੋਸਾਇਟੀ ਨੇ ਸਟੇਟ ਬੈਂਕ ਆਫ਼ ਇੰਡੀਆ ਦੇ ਸਹਿਯੋਗ ਨਾਲ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਪ੍ਰਸਿੱਧ ਫੀਲਡਿੰਗ ਕੋਚ ਸ਼੍ਰੀ ਮੁਨੀਸ਼ ਬਾਲੀ ਦਾ ਸਨਮਾਨ ਕੀਤਾ, ਜਿਨ੍ਹਾਂ ਦੇ ਮਾਰਗਦਰਸ਼ਨ ਨੇ 2025 ਦੀ ਮਹਿਲਾ ਇੱਕ-ਰੋਜ਼ਾ ਵਿਸ਼ਵ ਚੈਂਪੀਅਨਸ਼ਿਪ ਵਿੱਚ ਭਾਰਤ ਦੀ ਹਾਲੀਆ ਜਿੱਤ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਇਹ ਸਨਮਾਨ ਸਮਾਰੋਹ ਸਟੇਟ ਬੈਂਕ […]
ਮਹਿਲਾ ਕ੍ਰਿਕੇਟ ਟੀਮ ਦੇ ਪ੍ਰਸਿੱਧ ਫੀਲਡਿੰਗ ਕੋਚ ਮੁਨੀਸ਼ ਬਾਲੀ ਦਾ ਕੀਤਾ ਸਨਮਾਨ Read More »









