ਖੇਡਾਂ / ਸੱਭਿਆਚਾਰ

sport

ਪਟਿਆਲਾ ਦੇ ਖਿਡਾਰੀਆਂ ਨੇ ਜਿਮਨਾਸਟਿਕ ਦੇ ਵਿੱਚ ਮਾਰੀ ਬਾਜੀ

ਪਟਿਆਲਾ , 24 ਨਵੰਬਰ :  ਅੰਤਰ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਜਿਮਨਾਸਟਿਕ  ਦੇ ਵਿੱਚ ਪਟਿਆਲੇ ਦੇ ਖਿਡਾਰੀਆਂ ਤੇ ਖਿਡਾਰਨਾਂ ਨੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਲੜਕਿਆਂ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ।  ਖੇਡ ਵਿਭਾਗ  ਦੇ ਕੋਚ  ਬਲਜੀਤ ਸਿੰਘ ਨੇ ਦੱਸਿਆ ਕਿ ਅਗਮਜੋਤ ਨੇ ਵਿਅਕਤੀਗਤ ਮੁਕਾਬਲਿਆਂ ਵਿੱਚ ਤਿੰਨ ਗੋਲਡ ਮੈਡਲ ਅਤੇ ਪਰਾਂਜਲ ਗੋਸਾਈ ਨੇ ਦੋ ਸਿਲਵਰ […]

ਪਟਿਆਲਾ ਦੇ ਖਿਡਾਰੀਆਂ ਨੇ ਜਿਮਨਾਸਟਿਕ ਦੇ ਵਿੱਚ ਮਾਰੀ ਬਾਜੀ Read More »

pu

ਭੰਗੜੇ ਅਤੇ ਇਕਾਂਗੀ ਨਾਟਕਾਂ ਦੀਆਂ ਪੇਸ਼ਕਾਰੀਆਂ ਨਾਲ਼ ਸਿਖ਼ਰ ‘ਤੇ ਪੁੱਜਿਆ ਲੋਕ ਮੇਲਾ

ਪਟਿਆਲਾ, 22 ਨਵੰਬਰ – ਪੰਜਾਬੀ ਯੂਨੀਵਰਸਿਟੀ ਵਿਖੇ ਚੱਲ ਰਿਹਾ ਚਾਰ ਦਿਨਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਤੀਜੇ ਦਿਨ ਭੰਗੜੇ ਅਤੇ ਇਕਾਂਗੀ ਨਾਟਕ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨਾਲ਼ ਆਪਣੇ ਸਿਖ਼ਰ ਤੱਕ ਪਹੁੰਚ ਗਿਆ। ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਪ੍ਰੋ. ਭੀਮਇੰਦਰ ਸਿੰਘ ਨੇ ਦੱਸਿਆ ਕਿ ਮੇਲੇ ਦੇ ਤੀਜੇ ਦਿਨ ਮੁੱਖ ਸਟੇਜ ਉੱਤੇ ਭੰਗੜੇ ਦੇ ਮੁਕਾਬਲੇ ਹੋਏ ਜਿੱਥੇ

ਭੰਗੜੇ ਅਤੇ ਇਕਾਂਗੀ ਨਾਟਕਾਂ ਦੀਆਂ ਪੇਸ਼ਕਾਰੀਆਂ ਨਾਲ਼ ਸਿਖ਼ਰ ‘ਤੇ ਪੁੱਜਿਆ ਲੋਕ ਮੇਲਾ Read More »

sport

ਦੋ-ਰੋਜ਼ਾ 47ਵਾਂ ਏ.ਆਈ.ਈ.ਐੱਸ.ਸੀ.ਬੀ. ਫੁੱਟਬਾਲ ਟੂਰਨਾਮੈਂਟ  ਪਟਿਆਲਾ ਵਿਖੇ ਸੰਪੰਨ

ਪਟਿਆਲਾ, 21 ਨਵੰਬਰ : ਦੋ-ਰੋਜ਼ਾ 47ਵਾਂ ਆਲ ਇੰਡੀਆ ਇਲੈਕਟ੍ਰੀਸਿਟੀ ਸਪੋਰਟਸ ਕੰਟਰੋਲ ਬੋਰਡ (AIESCB) ਫੁੱਟਬਾਲ ਟੂਰਨਾਮੈਂਟ ਅੱਜ ਪੀ.ਐੱਸ.ਪੀ.ਸੀ.ਐੱਲ. ਸਪੋਰਟਸ ਕੰਪਲੈਕਸ, ਪਟਿਆਲਾ ਵਿਖੇ ਇੱਕ ਸ਼ਾਨਦਾਰ ਸਮਾਪਤੀ ਸਮਾਰੋਹ ਨਾਲ ਸੰਪੰਨ ਹੋ ਗਿਆ। ਇਸ ਸਮਾਗਮ ਵਿੱਚ ਹਰਿਆਣਾ ਪਾਵਰ ਸਪੋਰਟਸ ਗਰੁੱਪ, ਪੀ.ਐੱਸ.ਪੀ.ਸੀ.ਐੱਲ. ਪਟਿਆਲਾ, ਐੱਮ.ਪੀ. ਪਾਵਰ, ਬਿਹਾਰ ਐੱਸ.ਪੀ.ਐੱਚ.ਸੀ., ਰਾਜਸਥਾਨ ਵੀ.ਐੱਨ., ਤੇਲੰਗਾਨਾ ਜੇਨਕੋ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੀਆਂ ਟੀਮਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਸੀ.ਏ. ਵਿਨੋਦ ਬਾਂਸਲ, ਡਾਇਰੈਕਟਰ ਵਿੱਤ, ਪੀ.ਐੱਸ.ਟੀ.ਸੀ.ਐੱਲ., ਨੇ ਮੁੱਖ ਮਹਿਮਾਨ

ਦੋ-ਰੋਜ਼ਾ 47ਵਾਂ ਏ.ਆਈ.ਈ.ਐੱਸ.ਸੀ.ਬੀ. ਫੁੱਟਬਾਲ ਟੂਰਨਾਮੈਂਟ  ਪਟਿਆਲਾ ਵਿਖੇ ਸੰਪੰਨ Read More »

smriti

ਸਟਾਰ ਬੱਲੇਬਾਜ਼ ਸਮ੍ਰਿਤੀ ਮੰਧਾਨਾ ਦੀ ਮੰਗਣੀ ਦਾ ਐਲਾਨ, ਮਿਲੀਆਂ ਵਧਾਈਆਂ

ਦਿਲੀ, 21 ਨਵੰਬਰ : ਭਾਰਤ ਦੀ ਪ੍ਰਸਿੱਧ ਮਹਿਲਾ ਕ੍ਰਿਕਟਰ ਅਤੇ ਵਿਸ਼ਵ ਕੱਪ ਜੇਤੂ ਖਿਡਾਰਨ ਸਮ੍ਰਿਤੀ ਮੰਧਾਨਾ ਨੇ ਸੰਗੀਤਕਾਰ ਪਲਾਸ਼ ਮੁਛੱਲ ਨਾਲ ਆਪਣੀ ਮੰਗਣੀ ਦਾ ਐਲਾਨ ਕਰਕੇ ਲੋਕਾਂ ਅਤੇ ਆਪਣੇ ਫੈਨਜ ਨੂੰ ਚੌਕਾ ਦਿੱਤਾ ਹੈ, ਜਿਸਤੋ ਬਾਅਦ ਉਨਾ ਨੂੰ ਵਧਾਈਆਂ ਦੇਣ ਵਾਲਿਆਂ ਦਾ ਮੇਲਾ ਲਗ ਪਿਆ ਹੈ। ਜਿਕਰਯੋਗ ਹੈ ਕਿ ਸਮ੍ਰਿਤੀ ਦਾ ਇੱਕ ਮਨਮੋਹਕ ਵੀਡੀਓ ਵੀ

ਸਟਾਰ ਬੱਲੇਬਾਜ਼ ਸਮ੍ਰਿਤੀ ਮੰਧਾਨਾ ਦੀ ਮੰਗਣੀ ਦਾ ਐਲਾਨ, ਮਿਲੀਆਂ ਵਧਾਈਆਂ Read More »

multi

ਮਲਟੀਪਰਪਜ਼ ਸਕੂਲ ਨੇ ਜਿੱਤੇ 7 ਗੋਲਡ ਮੈਡਲ 

ਪਟਿਆਲਾ, 20 ਨਵੰਬਰ : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਕਰਵਾਈਆਂ ਜਾ ਰਹੀਆਂ 69ਵੀਆਂ ਅੰਤਰ ਜਿਲਾ ਸਕੂਲ ਖੇਡਾਂ ਵਿੱਚ ਪੀਐਮ ਸ੍ਰੀ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਦੇ ਖਿਡਾਰੀਆਂ ਨੇ ਆਪਣਾ ਦਬਦਬਾ ਕਾਇਮ ਰੱਖਿਆ ਹੋਇਆ ਹੈ। ਇਹਨਾਂ ਖੇਡਾਂ ਵਿੱਚ ਮਲਟੀਪਰਪਜ਼ ਸਕੂਲ ਦੇ ਅੰਡਰ-14 (ਲੜਕੇ) ਨੇ ਗੋਲਡ ਮੈਡਲ, ਅੰਡਰ-17 ਵਿੱਚ ਸਿਲਵਰ ਮੈਡਲ ਅਤੇ ਅੰਡਰ-19

ਮਲਟੀਪਰਪਜ਼ ਸਕੂਲ ਨੇ ਜਿੱਤੇ 7 ਗੋਲਡ ਮੈਡਲ  Read More »

sameet

ਮਹਿਲਾ ਕ੍ਰਿਕੇਟ ਟੀਮ ਦੇ ਪ੍ਰਸਿੱਧ ਫੀਲਡਿੰਗ ਕੋਚ ਮੁਨੀਸ਼ ਬਾਲੀ ਦਾ ਕੀਤਾ ਸਨਮਾਨ

ਚੰਡੀਗੜ, 18 ਨਵੰਬਰ : ਆਸ਼ਿਆਨਾ ਸੋਸ਼ਲ ਸਰਵਿਸ ਸੋਸਾਇਟੀ ਨੇ ਸਟੇਟ ਬੈਂਕ ਆਫ਼ ਇੰਡੀਆ ਦੇ ਸਹਿਯੋਗ ਨਾਲ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਪ੍ਰਸਿੱਧ ਫੀਲਡਿੰਗ ਕੋਚ ਸ਼੍ਰੀ ਮੁਨੀਸ਼ ਬਾਲੀ  ਦਾ ਸਨਮਾਨ ਕੀਤਾ, ਜਿਨ੍ਹਾਂ ਦੇ ਮਾਰਗਦਰਸ਼ਨ ਨੇ 2025 ਦੀ ਮਹਿਲਾ ਇੱਕ-ਰੋਜ਼ਾ ਵਿਸ਼ਵ ਚੈਂਪੀਅਨਸ਼ਿਪ ਵਿੱਚ ਭਾਰਤ ਦੀ ਹਾਲੀਆ ਜਿੱਤ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਇਹ ਸਨਮਾਨ ਸਮਾਰੋਹ ਸਟੇਟ ਬੈਂਕ

ਮਹਿਲਾ ਕ੍ਰਿਕੇਟ ਟੀਮ ਦੇ ਪ੍ਰਸਿੱਧ ਫੀਲਡਿੰਗ ਕੋਚ ਮੁਨੀਸ਼ ਬਾਲੀ ਦਾ ਕੀਤਾ ਸਨਮਾਨ Read More »

dav

ਵਿਦਿਆਰਥੀ ਆਰਵ ਨੇ ਨੈਸ਼ਨਲ ਫੈਨਸਿੰਗ ਚੈਂਪੀਅਨਸ਼ਿਪ ਵਿੱਚ ਚਮਕਾਇਆ ਪੰਜਾਬ ਦਾ ਨਾਮ

ਪਟਿਆਲਾ 11 ਨਵੰਬਰ – ਪਟਿਆਲਾ ਦੇ ਡੀ.ਏ.ਵੀ.ਪਬਲਿਕ ਸਕੂਲ ਦੇ 6ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਆਰਵ ਕੁਮਾਰ ਨੇ ਆਪਣੀ ਲਾਜਵਾਬ ਪ੍ਰਦਰਸ਼ਨ ਨਾਲ ਸੂਬੇ ਅਤੇ ਸਕੂਲ ਦਾ ਮਾਣ ਵਧਾਇਆ ਹੈ। ਆਰਵ ਨੇ ਇੰਫਾਲ (ਮਨੀਪੁਰ) ਵਿਖੇ ਆਯੋਜਿਤ 27ਵੀਂ ਸਬ-ਜੂਨੀਅਰ ਫੈਨਸਿੰਗ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਸੈਬਰ ਈਵੈਂਟ ਦੇ ਟੀਮ ਮੁਕਾਬਲਿਆਂ ਵਿੱਚ ਗੋਲਡ ਮੈਡਲ ਜਿੱਤਿਆ , ਜਦਕਿ ਵਿਅਕਤੀਗਤ ਮੁਕਾਬਲਿਆਂ ਵਿੱਚ 6ਵਾਂ

ਵਿਦਿਆਰਥੀ ਆਰਵ ਨੇ ਨੈਸ਼ਨਲ ਫੈਨਸਿੰਗ ਚੈਂਪੀਅਨਸ਼ਿਪ ਵਿੱਚ ਚਮਕਾਇਆ ਪੰਜਾਬ ਦਾ ਨਾਮ Read More »

nis

ਚੰਗੀ ਸਿਹਤ ਲਈ ਦਵਾਈਆਂ ਨਹੀਂ, ਕਸਰਤ ਹੋਵੇ ਪਹਿਲਕਦਮੀ – ਵਿਨੀਤ ਕੁਮਾਰ

ਪਟਿਆਲਾ 11 ਨਵੰਬਰ – ਪਟਿਆਲਾ ਸ਼ਹਿਰ ਵਿੱਚ ਸਥਿਤ ਖੇਡਾਂ ਲਈ ਵਿਸ਼ੇਸ਼ ਤੌਰ ਤੇ ਜਾਣਿਆ ਜਾਂਦਾ ਏਸ਼ੀਆ ਦਾ ਸਭ ਤੋਂ ਵੱਡਾ ਖੇਡ ਸੰਸਥਾਨ ਐਨ ਆਈ ਐਸ ਵਿਚ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਹਰ ਹਫਤੇ ਦੇ ਐਤਵਾਰ ਵਾਲੇ ਦਿਨ “ਫਿਟ ਇੰਡੀਆ ਸਾਈਕਲ ਸੰਡੇ” ਈਵੈਂਟ ਕਰਵਾਇਆ ਜਾਂਦਾ ਹੈ। ਦੱਸਣਯੋਗ ਹੈ ਕਿ ਇਸ ਹਫਤਾਵਾਰੀ ਈਵੈਂਟ ਵਿੱਚ ਐਨ

ਚੰਗੀ ਸਿਹਤ ਲਈ ਦਵਾਈਆਂ ਨਹੀਂ, ਕਸਰਤ ਹੋਵੇ ਪਹਿਲਕਦਮੀ – ਵਿਨੀਤ ਕੁਮਾਰ Read More »

school

ਸਰਕਾਰੀ ਸਕੂਲਾਂ ‘ਚ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਦਾ ਪਾਠ ਪੜ੍ਹਾਇਆ

ਪਟਿਆਲਾ, 10 ਨਵੰਬਰ : ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ 15-ਦਿਨਾ ਵਿਦਿਅਕ ਪਾਠਕ੍ਰਮ ਦੀ ਯੋਜਨਾ ਉਲੀਕੀ ਤਹਿਤ ਅੱਜ ਜ਼ਿਲ੍ਹੇ ਦੇ ਸਮੂਹ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਭੇਜੀ ਲੈਕਚਰ ਲੜੀ ਵਿੱਚੋਂ ਪਹਿਲਾ ਲੈਕਚਰ ‘ਪ੍ਰਕਾਸ਼ ਸ੍ਰੀ ਗੁਰੂ ਤੇਗ ਬਹਾਦਰ  ਜੀ’ ਸੁਣਾਇਆ ਗਿਆ

ਸਰਕਾਰੀ ਸਕੂਲਾਂ ‘ਚ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਦਾ ਪਾਠ ਪੜ੍ਹਾਇਆ Read More »

modi

ਮੁਲਤਾਨੀ ਮੱਲ ਮੋਦੀ ਕਾਲਜ ਨੇ ਇੰਟਰ-ਕਾਲਜ ਟੇਬਲ ਟੈਨਿਸ ਚੈਂਪੀਅਨਸ਼ਿਪ (ਲੜਕੇ) ਜਿੱਤੀ

ਪਟਿਆਲਾ: 8 ਨਵੰਬਰ, 2025 – ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਨੇ 6-7 ਨਵੰਬਰ, 2025 ਨੂੰ ਪਟੇਲ ਮੈਮੋਰੀਅਲ ਕਾਲਜ, ਰਾਜਪੁਰਾ ਵਿਖੇ ਹੋਈ ਅੰਤਰ-ਕਾਲਜ ਟੇਬਲ ਟੈਨਿਸ ਚੈਂਪੀਅਨਸ਼ਿਪ (ਲੜਕੇ) ਸ਼ਾਨਦਾਰ ਪ੍ਰਦਰਸ਼ਣ ਕਰਦਿਆ ਜਿੱਤ ਲਈ ਹੈ। ਜੇਤੂ ਟੀਮ, ਜਿਸ ਵਿੱਚ ਰਾਹੁਲ ਮਲਿਕ, ਯਥਾਰਥ ਭਰਥੂਨੀਆ ਅਤੇ ਕਰਨ ਬਾਂਸਲ ਸ਼ਾਮਲ ਸਨ, ਨੇ ਬੇਮਿਸਾਲ ਹੁਨਰ ਅਤੇ ਟੀਮ ਵਰਕ ਦਾ ਪ੍ਰਦਰਸ਼ਨ ਕਰਦੇ ਹੋਏ ਚੈਂਪੀਅਨਸ਼ਿਪ ਹਾਸਲ ਕੀਤੀ। ਪ੍ਰਿੰਸੀਪਲ ਡਾ: ਨੀਰਜ ਗੋਇਲ ਨੇ ਜੇਤੂ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਡੇ ਕਾਲਜ ਲਈ ਇਹ ਮਾਣ ਦੀ ਗੱਲ ਹੈ ਕਿ ਸਾਡੇ ਵਿਦਿਆਰਥੀਆਂ ਨੇ ਇੰਟਰ -ਕਾਲਜ ਟੇਬਲ ਟੈਨਿਸ ਚੈਂਪੀਅਨਸ਼ਿਪ ਜਿੱਤ ਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ।  ਇਹ ਪ੍ਰਾਪਤੀ ਉਨ੍ਹਾਂ ਦੀ ਸਖ਼ਤ ਮਿਹਨਤ, ਲਗਨ ਅਤੇ ਖੇਡਾਂ ਪ੍ਰਤੀ ਵਚਨਬੱਧਤਾ ਦਾ

ਮੁਲਤਾਨੀ ਮੱਲ ਮੋਦੀ ਕਾਲਜ ਨੇ ਇੰਟਰ-ਕਾਲਜ ਟੇਬਲ ਟੈਨਿਸ ਚੈਂਪੀਅਨਸ਼ਿਪ (ਲੜਕੇ) ਜਿੱਤੀ Read More »

Scroll to Top