ਖੇਡਾਂ / ਸੱਭਿਆਚਾਰ

game

69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਖੋਖੋ ‘ਚ ਪਟਿਆਲੇ ਦੀਆਂ ਖਿਡਾਰਨਾਂ ਨੇ ਜਿੱਤਿਆ ਗੋਲਡ ਮੈਡਲ

ਪਟਿਆਲਾ 15 ਅਕਤੂਬਰ  – ਜਿਲਾ ਸਿੱਖਿਆ ਅਫਸਰ (ਸ) ਸੰਜੀਵ ਸ਼ਰਮਾ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ,ਜ਼ਿਲਾ ਸਪੋਰਟਸ ਕੋਆਰਡੀਨੇਟਰ ਡਾ ਦਲਜੀਤ ਸਿੰਘ ਤੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ 19 ਲੜਕੀਆਂ ਦੇ ਖੋਖੋ ਅੰਤਰ ਜਿਲਾ ਮੁਕਾਬਲੇ ਕਰਵਾਏ ਗਏ।          ਜਿਲਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ […]

69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਖੋਖੋ ‘ਚ ਪਟਿਆਲੇ ਦੀਆਂ ਖਿਡਾਰਨਾਂ ਨੇ ਜਿੱਤਿਆ ਗੋਲਡ ਮੈਡਲ Read More »

game

ਸ.ਮਿ.ਸ. ਖੇੜੀ ਗੁੱਜਰਾਂ ਨੇ ਅਥਲੈਟਿਕਸ ਵਿੱਚ 9 ਗੋਲਡ, 11 ਸਿਲਵਰ ਮੈਡਲ ਜਿੱਤੇ

ਪਟਿਆਲਾ –  ਪੰਜਾਬ ਸਕੂਲ ਖੇਡਾਂ 2025-2026 ਦਾ ਜ਼ੋਨ ਪਟਿਆਲਾ-2 ਦਾ ਜ਼ੋਨਲ ਅਥਲੈਟਿਕਸ ਟੂਰਨਾਮੈਂਟ  ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਵਿੰਦਰ ਸਿੰਘ ਜੱਸਲ (ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2)  ਦੀ ਅਗਵਾਈ ਵਿੱਚ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ ਵੱਖ-ਵੱਖ ਈਵੈਂਟਸ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਭਾਗ ਲਿਆ। ਇਸ ਟੂਰਨਾਮੈਂਟ ਵਿੱਚ

ਸ.ਮਿ.ਸ. ਖੇੜੀ ਗੁੱਜਰਾਂ ਨੇ ਅਥਲੈਟਿਕਸ ਵਿੱਚ 9 ਗੋਲਡ, 11 ਸਿਲਵਰ ਮੈਡਲ ਜਿੱਤੇ Read More »

sports

69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਐਥਲੈਟਿਕਸ ‘ਚ ਲੜਕੇ ਤੇ ਲੜਕੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ 

ਪਟਿਆਲਾ, 9 ਅਕਤੂਬਰ : ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ ਸੈ.ਸਿੱ. ਪਟਿਆਲਾ ਤੇ ਡਾ: ਰਵਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫਸਰ ਦੇ ਦਿਸ਼ਾ ਨਿਰਦੇਸ਼ ਅਤੇ ਪ੍ਰਬੰਧਕ ਸਕੱਤਰ ਡਾ: ਦਲਜੀਤ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਤੇ ਸਕੱਤਰ ਜ਼ਿਲੵਾ ਟੂਰਨਾਮੈਂਟ ਕਮੇਟੀ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਕਰਵਾਈਆਂ ਜਾ ਰਹੀਆਂ

69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਐਥਲੈਟਿਕਸ ‘ਚ ਲੜਕੇ ਤੇ ਲੜਕੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ  Read More »

ਗਊ ਵੰਸ਼ ਦੀ ਢੋਆ ਢੁਆਈ ‘ ਤੇ ਪਾਬੰਦੀ ਦੇ ਹੁਕਮ ਜਾਰੀ

ਪਟਿਆਲਾ ,6 ਅਕਤੂਬਰ : ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ ਢੁਆਈ ਤੇ ਪੂਰਨ ਪਾਬੰਦੀ ਲਗਾਈ ਹੈ

ਗਊ ਵੰਸ਼ ਦੀ ਢੋਆ ਢੁਆਈ ‘ ਤੇ ਪਾਬੰਦੀ ਦੇ ਹੁਕਮ ਜਾਰੀ Read More »

game

ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ 17 ਲੜਕਿਆਂ ਦੇ ਫਰੀ ਸਟਾਈਲ ਕੁਸ਼ਤੀਆਂ ਦੇ ਹੋਏ ਮੁਕਾਬਲੇ

ਪਟਿਆਲਾ, 6  ਅਕਤੂਬਰ : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ  ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ‘ ਤੇ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਤੇ ਉਪ ਜਿਲਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸਿੰਘ ਦੀ ਅਗਵਾਈ ਹੇਠ

ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ 17 ਲੜਕਿਆਂ ਦੇ ਫਰੀ ਸਟਾਈਲ ਕੁਸ਼ਤੀਆਂ ਦੇ ਹੋਏ ਮੁਕਾਬਲੇ Read More »

medal

ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਨੇ ਵਾਲੀਬਾਲ ਵਿੱਚ ਜਿੱਤਿਆ ਸਿਲਵਰ ਮੈਡਲ

ਪਟਿਆਲਾ – ਜ਼ੋਨ ਪਟਿਆਲਾ-2 ਦਾ ਵਾਲੀਬਾਲ ਦਾ ਜ਼ੋਨਲ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ ਜੀ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਵਿੰਦਰ ਸਿੰਘ ਜੱਸਲ ਜੀ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿੱਚ ਸਕੂਲ ਆਫ਼ ਐਮੀਨੈਂਸ ਫੀਲਖਾਨਾ ਪਟਿਆਲਾ ਵਿਖੇ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ ਵੱਡੀ ਗਿਣਤੀ ਵਿੱਚ ਟੀਮਾਂ ਨੇ ਭਾਗ ਲਿਆ। ਸਰਕਾਰੀ ਮਿਡਲ ਸਕੂਲ ਖੇੜੀ

ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਨੇ ਵਾਲੀਬਾਲ ਵਿੱਚ ਜਿੱਤਿਆ ਸਿਲਵਰ ਮੈਡਲ Read More »

yog

ਅੰਤਰ ਕਾਲਜ ਯੋਗਾ ਮੁਕਾਬਲਿਆਂ ਵਿੱਚ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਨੇ ਮਾਰੀ ਬਾਜ਼ੀ

ਪਟਿਆਲਾ, 5 ਅਕਤੂਬਰ : ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ ਨੂੰ ਚੱਲ ਰਹੇ ਅੰਤਰ ਕਾਲਜ ਯੋਗਾ ਮੁਕਾਬਲੇ ਬੜੀ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਏ। ਜਿੱਥੇ ਇਹਨਾਂ ਮੁਕਾਬਲਿਆਂ ਦੌਰਾਨ ਕਾਲਜ ਦੀ ਪ੍ਰਿੰਸੀਪਲ ਸ਼੍ਰੀਮਤੀ ਨਿਸ਼ਠਾ ਤ੍ਰਿਪਾਠੀ ਨੇ ਯੂਨੀਵਰਸਿਟੀ ਤੋਂ ਆਏ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਉੱਥੇ, ਉਹਨਾਂ ਨੇ ਭਾਗ ਲੈਣ ਆਏ ਖਿਡਾਰੀਆਂ ਦੀ ਤਾਰੀਫ਼ ਵੀ ਕੀਤੀ ਅਤੇ ਖਿਡਾਰੀਆਂ ਨੂੰ

ਅੰਤਰ ਕਾਲਜ ਯੋਗਾ ਮੁਕਾਬਲਿਆਂ ਵਿੱਚ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਨੇ ਮਾਰੀ ਬਾਜ਼ੀ Read More »

game

69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ 17 ਲੜਕੀਆਂ ਦੇ ਬਾਕਸਿੰਗ ਦੇ ਹੋਏ ਮੁਕਾਬਲੇ

ਪਟਿਆਲਾ, ਅਕਤੂਬਰ 5 : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ  ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ਤੇ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਦੇ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈ.ਸਿੱ.ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ  ਡਾ ਰਵਿੰਦਰਪਾਲ ਸਿੰਘ ਦੀ

69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ 17 ਲੜਕੀਆਂ ਦੇ ਬਾਕਸਿੰਗ ਦੇ ਹੋਏ ਮੁਕਾਬਲੇ Read More »

game

ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ 17 ਲੜਕੀਆਂ ਦੇ ਫ਼ਰੀ ਸਟਾਈਲ ਕੁਸ਼ਤੀਆਂ ਦੇ ਹੋਏ ਮੁਕਾਬਲੇ

ਪਟਿਆਲਾ, ਅਕਤੂਬਰ 4 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ਤੇ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈ.ਸਿੱ.ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ  ਡਾ ਰਵਿੰਦਰਪਾਲ ਸਿੰਘ

ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ 17 ਲੜਕੀਆਂ ਦੇ ਫ਼ਰੀ ਸਟਾਈਲ ਕੁਸ਼ਤੀਆਂ ਦੇ ਹੋਏ ਮੁਕਾਬਲੇ Read More »

mohindra

ਸਰਕਾਰੀ ਮਹਿੰਦਰਾ ਕਾਲਜ ਵਿਖੇ ਹੋਏ ਅੰਤਰ ਕਾਲਜ ਯੋਗਾ ਮੁਕਾਬਲੇ 

ਪਟਿਆਲਾ, 3 ਅਕਤੂਬਰ : ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਖੇਡ ਕੈਲੰਡਰ ਅਨੁਸਾਰ ਅੰਤਰ ਕਾਲਜ ਯੋਗਾ ਮੁਕਾਬਲੇ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ ਅੱਜ ਨੂੰ ਬੜੀ ਸ਼ਾਨੋ ਸ਼ੋਕਤ ਨਾਲ ਸ਼ੁਰੂ ਹੋਏ। ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ ਕਾਲਜ ਪ੍ਰਿੰਸੀਪਲ ਸ਼੍ਰੀਮਤੀ ਨਿਸ਼ਠਾ ਤ੍ਰਿਪਾਠੀ ਨੇ ਆਪਣੇ ਕਰ-ਕਮਲਾਂ ਨਾਲ ਕੀਤਾ। ਇਸ ਉਪਰੰਤ ਯੂਨੀਵਰਸਿਟੀ ਤੋਂ ਆਏ ਯੋਗਾ ਇੰਸਟਰਕਟਰ ਮੈਡਮ ਮੁਕੇਸ਼ ਚੌਧਰੀ ਅਤੇ ਉਨ੍ਹਾਂ ਦੀ

ਸਰਕਾਰੀ ਮਹਿੰਦਰਾ ਕਾਲਜ ਵਿਖੇ ਹੋਏ ਅੰਤਰ ਕਾਲਜ ਯੋਗਾ ਮੁਕਾਬਲੇ  Read More »

Scroll to Top