ਟੇਬਲ ਟੈਨਿਸ ‘ਚ ਅੰਡਰ 19 ਲੜਕਿਆਂ ਦੇ ਵਿੱਚ ਪਟਿਆਲਾ 2 ਨੇ ਜਿੱਤਿਆ ਗੋਲਡ ਮੈਡਲ
ਪਟਿਆਲਾ 29 ਸਤੰਬਰ – ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਪਟਿਆਲਾ ਅਤੇ ਡਾ: ਰਵਿੰਦਰ ਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫਸਰ ਦੇ ਦਿਸ਼ਾ ਨਿਰਦੇਸ਼ ਅਤੇ ਪ੍ਰਬੰਧਕ ਸਕੱਤਰ ਡਾ: ਦਲਜੀਤ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਤੇ ਸਕੱਤਰ ਜ਼ਿਲੵਾ ਟੂਰਨਾਮੈਂਟ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਕਰਵਾਈਆਂ ਜਾ […]
ਟੇਬਲ ਟੈਨਿਸ ‘ਚ ਅੰਡਰ 19 ਲੜਕਿਆਂ ਦੇ ਵਿੱਚ ਪਟਿਆਲਾ 2 ਨੇ ਜਿੱਤਿਆ ਗੋਲਡ ਮੈਡਲ Read More »









