ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਨੇ ਵਾਲੀਬਾਲ ਵਿੱਚ ਜਿੱਤਿਆ ਸਿਲਵਰ ਮੈਡਲ
ਪਟਿਆਲਾ – ਜ਼ੋਨ ਪਟਿਆਲਾ-2 ਦਾ ਵਾਲੀਬਾਲ ਦਾ ਜ਼ੋਨਲ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ ਜੀ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਵਿੰਦਰ ਸਿੰਘ ਜੱਸਲ ਜੀ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿੱਚ ਸਕੂਲ ਆਫ਼ ਐਮੀਨੈਂਸ ਫੀਲਖਾਨਾ ਪਟਿਆਲਾ ਵਿਖੇ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ ਵੱਡੀ ਗਿਣਤੀ ਵਿੱਚ ਟੀਮਾਂ ਨੇ ਭਾਗ ਲਿਆ। ਸਰਕਾਰੀ ਮਿਡਲ ਸਕੂਲ ਖੇੜੀ […]
ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਨੇ ਵਾਲੀਬਾਲ ਵਿੱਚ ਜਿੱਤਿਆ ਸਿਲਵਰ ਮੈਡਲ Read More »









