ਜਿੰਪਾ ਵੱਲੋਂ ਹੁਸ਼ਿਆਰਪੁਰ ਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟ ਮੁਹੱਈਆ ਕਰਵਾਉਣ ਦੀ ਹਦਾਇਤ
ਜਿੰਪਾ ਵੱਲੋਂ ਹੁਸ਼ਿਆਰਪੁਰ ਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟ ਮੁਹੱਈਆ ਕਰਵਾਉਣ ਦੀ ਹਦਾਇਤ ਚੰਡੀਗੜ੍ਹ ‘ਚ ਤਿੰਨ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ, ਮਾਰਚ 1: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਨੂੰ ਹੁਸ਼ਿਆਰਪੁਰ ਸ਼ਹਿਰ ਅਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ […]









