ਪੰਜਾਬ ਪੁਲਿਸ ਅਤੇ ਮੈਟਾ ਨੇ ਸਾਂਝੇ ਤੌਰ ‘ਤੇ ਸਾਈਬਰਸਪੇਸ ਵਿੱਚ ਡੀਪ ਫੇਕ ਦੀ ਪਛਾਣ ਕਰਨ ਬਾਰੇ ਵਰਕਸ਼ਾਪ ਦਾ ਕੀਤਾ ਆਯੋਜਨ
ਪੰਜਾਬ ਪੁਲਿਸ ਅਤੇ ਮੈਟਾ ਨੇ ਸਾਂਝੇ ਤੌਰ ‘ਤੇ ਸਾਈਬਰਸਪੇਸ ਵਿੱਚ ਡੀਪ ਫੇਕ ਦੀ ਪਛਾਣ ਕਰਨ ਬਾਰੇ ਵਰਕਸ਼ਾਪ ਦਾ ਕੀਤਾ ਆਯੋਜਨ – ਵਰਕਸ਼ਾਪ ਦਾ ਉਦੇਸ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਆਨਲਾਈਨ ਫੈਲਣ ਵਾਲੀ ਗਲਤ ਜਾਣਕਾਰੀ ਨਾਲ ਨਜਿੱਠਣ ਲਈ ਪੁਲਿਸ ਅਧਿਕਾਰੀਆਂ ਨੂੰ ਸਿਖਲਾਈ ਦੇਣਾ ਚੰਡੀਗੜ੍ਹ, 16 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ […]







