ਕਬੱਡੀ ਵਿੱਚ ਖਿਡਾਰੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
ਪਟਿਆਲਾ, 24 – ਜ਼ੋਨ ਪਟਿਆਲਾ-2 ਦਾ ਜ਼ੋਨਲ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) , ਸ੍ਰੀ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿੱਚ ਕਰਵਾਇਆ ਜਾ ਰਿਹਾ ਹੈ। ਕਬੱਡੀ ਦਾ ਜ਼ੋਨਲ ਟੂਰਨਾਮੈਂਟ ਸ੍ਰੀਮਤੀ ਕਿਰਨਜੀਤ ਕੌਰ (ਲੈਕਚਰਾਰ ਫਿਜ਼ੀਕਲ ਐਜ਼ੂ., ਸਰਕਾਰੀ […]
ਕਬੱਡੀ ਵਿੱਚ ਖਿਡਾਰੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ Read More »









