ਖੇਡਾਂ / ਸੱਭਿਆਚਾਰ

bhasha

ਭਾਸ਼ਾ ਵਿਭਾਗ ਪੰਜਾਬ ਨੇ ਮਨਾਇਆ ਅਜ਼ਾਦੀ ਦਿਵਸ

ਪਟਿਆਲਾ 15 ਅਗਸਤ : ਭਾਸ਼ਾ ਵਿਭਾਗ ਪੰਜਾਬ ਵੱਲੋਂ ਇੱਥੇ ਭਾਸ਼ਾ ਭਵਨ ਵਿਖੇ 79ਵਾਂ ਅਜ਼ਾਦੀ ਦਿਵਸ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ’ਚ ਮਨਾਇਆ ਗਿਆ। ਇਸ ਮੌਕੇ ਵਿਭਾਗ ਦੇ ਸੇਵਾਦਾਰ ਬੰਟੀ ਤੇ ਈਸ਼ਾ ਨੇ ਸਾਂਝੇ ਤੌਰ ’ਤੇ ਵਿਭਾਗ ਦੇ ਹਰੇ-ਭਰੇ ਪਾਰਕ ’ਚ ਨਿਸਚਤ ਸਥਾਨ ’ਤੇ ਕੌਮੀ ਝੰਡਾ ਲਹਿਰਾਇਆ। ਇਸ ਉਪਰੰਤ ਇਕੱਤਰ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਮਿਲਕੇ […]

ਭਾਸ਼ਾ ਵਿਭਾਗ ਪੰਜਾਬ ਨੇ ਮਨਾਇਆ ਅਜ਼ਾਦੀ ਦਿਵਸ Read More »

police

ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਵਿਖੇ ਸੁਤੰਤਰਤਾ ਦਿਵਸ ਮਨਾਇਆ ਤੇ ਬੂਟੇ ਵੀ ਲਾਏ

ਪਟਿਆਲਾ, 16 ਅਗਸਤ: ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਪਟਿਆਲਾ ਵਿਖੇ 79ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ।ਇਸ ਮੌਕੇ ਸੰਸਥਾ ਦੇ ਮੁਖੀ ਅਰਵਿੰਦਰ ਪਾਲ ਸਿੰਘ ਭੱਟੀ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਟ੍ਰੇਨਿੰਗ ਅਧੀਨ ਵਾਰਡਰਜ਼ ਵੱਲੋਂ ਰਾਸ਼ਟਰੀ ਝੰਡੇ ਦੇ ਸਨਮਾਨ ਚ ਸ਼ਾਨਦਾਰ ਸਲਾਮੀ ਦਿੱਤੀ ਗਈ। ਪ੍ਰਿੰਸੀਪਲ ਨੇ ਸੰਸਥਾ ਵਿਖੇ ਆਏ ਮਹਿਮਾਨਾਂ, ਸਟਾਫ ਅਤੇ ਟ੍ਰੇਨੀਆਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ

ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਵਿਖੇ ਸੁਤੰਤਰਤਾ ਦਿਵਸ ਮਨਾਇਆ ਤੇ ਬੂਟੇ ਵੀ ਲਾਏ Read More »

ghanour

15 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ

ਪਟਿਆਲਾ/ਘਨੌਰ 16 ਅਗਸਤ – ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਆਵਾਜਾਈ ਨੂੰ ਸੁਚੱਜਾ ਬਣਾਉਣ ਦੇ ਉਦੇਸ਼ ਨਾਲ ਸੜਕਾਂ ਦੇ ਨਵੀਨੀਕਰਨ ਅਤੇ ਨਿਰਮਾਣ ਦਾ ਕੰਮ ਜਾਰੀ ਹੈ। ਇਸ ਕੜੀ ਵਿੱਚ ਅੱਜ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗਾਂ ਦੇ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ 15 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਬਹਾਦਰਗੜ੍ਹ-ਘਨੌਰ-ਵਾਇਆ ਚਪੜ-ਮੰਘੌਲੀ ਅਤੇ

15 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ Read More »

university

ਪੰਜਾਬੀ ਯੂਨੀਵਰਸਿਟੀ ਵਿਖੇ ਸੁੰਤਤਰਤਾ ਦਿਵਸ ਮੌਕੇ ਤਿਰੰਗਾ ਲਹਿਰਾਇਆ

ਪਟਿਆਲਾ, 16 ਅਗਸਤ– “ਸਾਡੀ ਪੀੜ੍ਹੀ ਦੇ ਲੋਕਾਂ ਨੂੰ ਅਜ਼ਾਦੀ ਵਿਰਸੇ ਵਿੱਚ ਪ੍ਰਾਪਤ ਹੋਈ ਹੈ। ਅਸੀਂ ਸੁਭਾਗੇ ਹਾਂ ਕਿ ਅਸੀਂ ਅਜ਼ਾਦ ਦੇਸ ਵਿੱਚ ਜਨਮੇ। ਇੱਕ ਅਜ਼ਾਦ ਦੇਸ ਦੇ ਨਾਗਰਿਕ ਹੋਣ ਦੇ ਨਾਤੇ ਸਾਡਾ ਫਰਜ਼ ਹੈ ਕਿ ਅਸੀਂ ਇਸ ਅਜ਼ਾਦੀ ਨੂੰ ਕਾਇਮ ਰੱਖਣ ਅਤੇ ਦੇਸ ਨੂੰ ਖ਼ੂਬਸੂਰਤ ਬਣਾਉਣ ਵਿੱਚ ਆਪਣੇ ਹਿੱਸੇ ਦਾ ਕੀ ਯੋਗਦਾਨ ਪਾਉਂਦੇ ਰਹੀਏ” ਪੰਜਾਬੀ

ਪੰਜਾਬੀ ਯੂਨੀਵਰਸਿਟੀ ਵਿਖੇ ਸੁੰਤਤਰਤਾ ਦਿਵਸ ਮੌਕੇ ਤਿਰੰਗਾ ਲਹਿਰਾਇਆ Read More »

tiranga

ਬਿਜਲੀ ਮੰਤਰੀ  ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਲਹਿਰਾਇਆ ਤਿਰੰਗਾ

ਪਟਿਆਲਾ, 16 ਅਗਸਤ : ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਵਿਭਾਗਾਂ ਦੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਮੁੜ ਤੋਂ ‘ਰੰਗਲਾ ਪੰਜਾਬ, ਹੱਸਦਾ-ਖੇਡਦਾ ਤੇ ਖੁਸ਼ਹਾਲ’ ਸੂਬਾ ਬਣਨ ਦੀ ਰਾਹ ‘ਤੇ ਤੇਜੀ ਨਾਲ ਅੱਗੇ ਵੱਧ ਰਿਹਾ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਅੱਜ 79ਵੇਂ ਆਜ਼ਾਦੀ ਦਿਵਸ ਮੌਕੇ ਪਟਿਆਲਾ

ਬਿਜਲੀ ਮੰਤਰੀ  ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਲਹਿਰਾਇਆ ਤਿਰੰਗਾ Read More »

karate

ਥਾਈਲੈਂਡ ‘ਚ ਪਟਿਆਲਾ ਦਾ ਪਰਚਮ ਲਹਿਰਾਇਆ, 11 ਮੈਡਲ ਜਿੱਤੇ

ਪਟਿਆਲਾ,  13 ਅਗਸਤ : ਚੁਨਮਈ, ਥਾਈਲੈਂਡ ਵਿੱਚ ਹੋਈ 8ਵੀ ਹੀਰੋਜ਼ ਇੰਟਰਨੈਸ਼ਨਲ ਤਾਈਕਵਾਂਡੋ ਚੈਂਪੀਅਨਸ਼ਿਪ ਵਿੱਚ ਪਟਿਆਲਾ ਦੀ ਤਾਈਕਵਾਂਡੋ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 11 ਮੈਡਲ ਆਪਣੇ ਨਾਮ ਕੀਤੇ। ਕੋਚ ਸਤਵਿੰਦਰ ਸਿੰਘ ਦੀ ਰਹਿਨੁਮਾਈ ਹੇਠ 13 ਖਿਡਾਰੀਆਂ ਨੇ ਇਸ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲੇ ਵਿੱਚ ਹਿੱਸਾ ਲਿਆ, ਜਿਸ ਵਿੱਚ 42 ਦੇਸ਼ਾਂ ਦੇ ਲਗਭਗ 3500 ਖਿਡਾਰੀ ਮੈਦਾਨ ਵਿੱਚ

ਥਾਈਲੈਂਡ ‘ਚ ਪਟਿਆਲਾ ਦਾ ਪਰਚਮ ਲਹਿਰਾਇਆ, 11 ਮੈਡਲ ਜਿੱਤੇ Read More »

cricket

ਜ਼ੋਨਲ ਪਟਿਆਲਾ-2 ਦੇ ਜ਼ੋਨਲ ਕ੍ਰਿਕਟ ਟੂਰਨਾਮੈਂਟ ਦਾ ਆਗਾਜ਼

ਪਟਿਆਲਾ –  ਜ਼ੋਨ ਪਟਿਆਲਾ-2 ਦੇ ਜ਼ੋਨਲ ਕ੍ਰਿਕਟ ਟੂਰਨਾਮੈਂਟ ਦਾ ਆਗਾਜ਼ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) , ਸ੍ਰੀ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿੱਚ ਬੁੱਢਾ ਦਲ ਸਪੋਰਟਸ ਕੰਪਲੈਕਸ ਪਟਿਆਲਾ ਵਿਖੇ ਹੋਇਆ। ਇਸ ਟੂਰਨਾਮੈਂਟ ਵਿੱਚ ਖਿਡਾਰੀਆਂ ਨੂੰ ਆਸ਼ੀਰਵਾਦ

ਜ਼ੋਨਲ ਪਟਿਆਲਾ-2 ਦੇ ਜ਼ੋਨਲ ਕ੍ਰਿਕਟ ਟੂਰਨਾਮੈਂਟ ਦਾ ਆਗਾਜ਼ Read More »

student

ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਜੋਨ ਪੱਧਰੀ ਖੇਡ ਮੁਕਾਬਲੇ ਜਾਰੀ

ਰਾਜਪੁਰਾ, 8 ਅਗਸਤ  – ਜ਼ਿਲ੍ਹਾ ਪਟਿਆਲਾ ਵਿੱਚ ਗਰਮੀਆਂ ਦੌਰਾਨ ਖੇਡ ਮੁਕਾਬਲਿਆਂ ਦੀ ਲੜੀ ਦੇ ਤਹਿਤ, ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿਖੇ ਖੋ-ਖੋ ਦੇ ਮੁਕਾਬਲੇ ਲੜਕੀਆਂ ਅਤੇ ਲੜਕਿਆਂ ਦੋਵਾਂ ਕੈਟਾਗਰੀਆਂ ਵਿੱਚ ਅੰਡਰ-14,17 ਅਤੇ 19 ਉਮਰ ਗੁੱਟ ਦੇ ਮੁਕਾਬਲੇ ਜਾਰੀ ਹਨ। ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਦੀ ਅਗਵਾਈ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ.

ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਜੋਨ ਪੱਧਰੀ ਖੇਡ ਮੁਕਾਬਲੇ ਜਾਰੀ Read More »

natak

ਸਰਕਾਰੀ ਸਕੂਲ ਵਿਖੇ ਨਸ਼ਾ ਵਿਰੋਧੀ ਨਾਟਕ ਰਾਹੀਂ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਸਮਾਣਾ/ਪਟਿਆਲਾ, 4 ਅਗਸਤ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ 1 ਅਗਸਤ ਤੋਂ ਨਸ਼ਾ ਵਿਰੋਧੀ ਵਿਸ਼ੇ ਦੀ ਪੜ੍ਹਾਈ ਸ਼ੁਰੂ ਕਰਨ ਦੇ ਹੁਕਮਾਂ ਦੀ ਲੜੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਵਿਖੇ ਵਿਦਿਆਰਥੀਆਂ ਲਈ

ਸਰਕਾਰੀ ਸਕੂਲ ਵਿਖੇ ਨਸ਼ਾ ਵਿਰੋਧੀ ਨਾਟਕ ਰਾਹੀਂ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ Read More »

pu

ਪੰਜਾਬੀ ਯੂਨੀਵਰਸਿਟੀ ਵਿਖੇ ਤੀਜ ਦਾ ਤਿਉਹਾਰ ਮਨਾਇਆ ਗਿਆ

ਪਟਿਆਲਾ, 2 ਅਗਸਤ : ਪੰਜਾਬੀ ਯੂਨੀਵਰਸਿਟੀ ਦੇ ਸਿਲਵਰ ਜੁਬਲੀ ਹੋਸਟਲ ਵਿੱਚ ਸਮੂਹ ਵਿਦਿਆਰਥੀਆਂ ਨੇ ‘ਤੀਆਂ ਤੀਜ ਦੀਆਂ’ ਸਿਰਲੇਖ ਤਹਿਤ ਤੀਆਂ ਦਾ ਤਿਉਹਾਰ ਮਨਾਇਆ। ਡੀਨ ਵਿਦਿਆਰਥੀ ਭਲਾਈ ਡਾ. ਮਮਤਾ ਸ਼ਰਮਾ ਅਤੇ ਸੀਨੀਅਰ ਵਾਰਡਨ ਲਾਭ ਕੌਰ ਧਾਲੀਵਾਲ ਦੀ ਅਗਵਾਈ ਹੇਠ ਕਰਵਾਏ ਇਸ ਸਮਾਗਮ ਵਿੱਚ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵਿਦਿਆਰਥੀਆਂ ਨੇ ਸਾਉਣ

ਪੰਜਾਬੀ ਯੂਨੀਵਰਸਿਟੀ ਵਿਖੇ ਤੀਜ ਦਾ ਤਿਉਹਾਰ ਮਨਾਇਆ ਗਿਆ Read More »

Scroll to Top