ਪੰਜਾਬ ਸਰਕਾਰ ਕਣਕ ਅਤੇ ਝੋਨੇ ਦੀ ਸੁਚੱਜੀ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਪੱਲੇਦਾਰਾਂ ਦੇ ਯੋਗਦਾਨ ਨੂੰ ਮਾਨਤਾ ਦਿੰਦੀ ਹੈ: ਲਾਲ ਚੰਦ ਕਟਾਰੂਚੱਕ
ਪੰਜਾਬ ਸਰਕਾਰ ਕਣਕ ਅਤੇ ਝੋਨੇ ਦੀ ਸੁਚੱਜੀ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਪੱਲੇਦਾਰਾਂ ਦੇ ਯੋਗਦਾਨ ਨੂੰ ਮਾਨਤਾ ਦਿੰਦੀ ਹੈ: ਲਾਲ ਚੰਦ ਕਟਾਰੂਚੱਕ ਅਧਿਕਾਰੀਆਂ ਨੂੰ ਗੋਦਾਮਾਂ ‘ਤੇ ਪੱਲੇਦਾਰਾਂ ਲਈ ਬੁਨਿਆਦੀ ਸਫ਼ਾਈ ਸਹੂਲਤਾਂ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 5 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਣਕ ਅਤੇ ਝੋਨੇ ਦੇ ਖ਼ਰੀਦ ਸੀਜ਼ਨ […]







