ਵ੍ਹਾਈਟ ਹਾਊਸ ਵਿੱਚ ਟਰੰਪ ਤੇ ਮਮਦਾਨੀ ਦੀ ਹੋਈ ਖਾਸ ਬੈਠਕ
ਵਾਸ਼ਿੰਗਟਨ, 22 ਨਵੰਬਰ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਨਿਊਯਾਰਕ ਸਿਟੀ ਦੇ ਮੇਅਰ-ਚੁਣੇ ਗਏ ਜ਼ੋਹਰਾਨ ਮਮਦਾਨੀ ਨਾਲ ਇਕ ਵਿਸੇਸ ਮੀਟਿੰਗ ਕੀਤੀ, ਜਿਸ ਵਿਚ ਉਨਾ ਮਮਦਾਨੀ ਦਾ ਸ਼ਾਨਦਾਰ ਵੈਲਕਮ ਵੀ ਕੀਤਾ। ਜਿਕਰਯੋਗ ਹੈ ਕਿ ਮਮਦਾਨੀ ਸ਼ੁੱਕਰਵਾਰ ਨੂੰ ਆਪਣੀ ਪਹਿਲੀ ਅਧਿਕਾਰਿਕ ਮੁਲਾਕਾਤ ਲਈ ਵਾਸ਼ਿੰਗਟਨ ਡੀ.ਸੀ. ਪਹੁੰਚੇ। ਲੰਬੇ ਸਮੇਂ ਤੋਂ ਦੋਵਾਂ ਵਿਚਕਾਰ ਚੱਲ ਰਹੀ ਤਿੱਖੀ ਬਿਆਨਬਾਜ਼ੀ ਦੇ ਬਾਵਜੂਦ, […]
ਵ੍ਹਾਈਟ ਹਾਊਸ ਵਿੱਚ ਟਰੰਪ ਤੇ ਮਮਦਾਨੀ ਦੀ ਹੋਈ ਖਾਸ ਬੈਠਕ Read More »









