ਇਸਲਾਮਾਬਾਦ ’ਚ ਅਦਾਲਤ ਦੇ ਬਾਹਰ ਆਤਮਘਾਤੀ ਧਮਾਕਾ
ਦਿੱਲੀ, 12 ਨਵੰਬਰ 2025 : ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿੱਚ ਭਿਆਨਕ ਬੰਬ ਧਮਾਕਾ ਹੋਣ ਕਾਰਨ ਕਈ ਲੋਕਾਂ ਦੀ ਮੌਤ ਅਤੇ ਜ਼ਖਮੀ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਮੌਕੇ ਦਾ ਦੌਰਾ ਕਰਨ ਤੋਂ ਬਾਅਦ ਦੱਸਿਆ ਕਿ ਹਮਲਾਵਰ ਅਦਾਲਤ ਦੀ ਇਮਾਰਤ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ […]
ਇਸਲਾਮਾਬਾਦ ’ਚ ਅਦਾਲਤ ਦੇ ਬਾਹਰ ਆਤਮਘਾਤੀ ਧਮਾਕਾ Read More »









