ਅਜੀਤ ਡੋਵਾਲ ਨੇ ਕੀਤੀ ਆਪ੍ਰੇਸ਼ਨ ਸਿੰਧੂਰ ਦੀ ਸ਼ਲਾਘਾ
ਚੇਨਈ, 11 ਜੁਲਾਈ : ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਇਕ ਸਮਾਰੋਹ ਦੌਰਾਨ ਆਪ੍ਰੇਸ਼ਨ ਸਿੰਧੂਰ ਨੂੰ ਬਹੁਤ ਹੀ ਕਾਰਗਰ ਤੇ ਵਧੀਆ ਦਸਿਆ ਕਿ ਉਨਾ ਕਿਹਾ ਕਿ ਆਪਰੇਸ਼ਨ ਸਿੰਧੂਰ ਭਾਰਤ ਨੇ ਪਾਕਿਸਤਾਨ ਵਿਚ ਨੌਂ ਅਤਿਵਾਦੀ ਟਿਕਾਣਿਆਂ ਨੂੰ ਸਟੀਕਤਾ ਨਾਲ ਨਿਸ਼ਾਨਾ ਬਣਾਇਆ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਨਿਸ਼ਾਨਾ ਨਹੀਂ ਖੁੰਝਿਆ। ਇਸ ਮੌਕੇ ਡੋਵਾਲ ਨੇ ਸਰਹੱਦ ਪਾਰ ਤੋਂ […]
ਅਜੀਤ ਡੋਵਾਲ ਨੇ ਕੀਤੀ ਆਪ੍ਰੇਸ਼ਨ ਸਿੰਧੂਰ ਦੀ ਸ਼ਲਾਘਾ Read More »









