ਵਿਦੇਸ਼

ਭਾਰਤੀ ਮੂਲ ਦੇ ਵਿਅਕਤੀ ਦੇ ਕਤਲ ਦੇ ਸ਼ੱਕ ਵਿਚ ਕੈਨੇਡਾ ਵਿਖੇ ਇਕ ਗ੍ਰਿਫ਼ਤਾਰ

ਭਾਰਤੀ ਮੂਲ ਦੇ ਵਿਅਕਤੀ ਦੇ ਕਤਲ ਦੇ ਸ਼ੱਕ ਵਿਚ ਕੈਨੇਡਾ ਵਿਖੇ ਇਕ ਗ੍ਰਿਫ਼ਤਾਰ

ਕੈਨੇਡਾ : ਪੰਜਾਬੀਆਂ ਦੀ ਮਨਪਸੰਦ ਤੇ ਵਿਦੇਸ਼ੀ ਧਰਤੀ ਕੈਨੇਡਾ ਦੇ ਰੌਕਲੈਂਡ ਇਲਾਕੇ ਵਿੱਚ ਸ਼ਨੀਵਾਰ ਨੂੰ ਇੱਕ ਭਾਰਤੀ ਨਾਗਰਿਕ ਦੀੇ ਚਾਕੂ ਮਾਰ ਕੇ ਕਤਲ ਕੀਤੇ ਜਾਣ ਦੇ ਮਾਮਲੇ ਵਿਚ ਕੈਨੇਡੀਅਨ ਪੁਲਸ ਵਲੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ  ਹੈ । ਪੀੜਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾ ਰਹੇ ਹਨ ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਨੇਡਾ ਵਿੱਚ […]

ਭਾਰਤੀ ਮੂਲ ਦੇ ਵਿਅਕਤੀ ਦੇ ਕਤਲ ਦੇ ਸ਼ੱਕ ਵਿਚ ਕੈਨੇਡਾ ਵਿਖੇ ਇਕ ਗ੍ਰਿਫ਼ਤਾਰ Read More »

ਅਮਰੀਕੀ ਕਾਲਜਾਂ ਦੇ ਕੈਂਪਸ ਐਕਟੀਵਿਜ਼ਮ ਯਾਨੀ ਕੈਂਪਸ ਵਿਚ ਹੋ ਰਹੇ ਪ੍ਰਦਰਸ਼ਨਾਂ ਵਿਚ ਸ਼ਾਮਲ ਵਿਦੇਸ਼ੀ ਵਿਦਿਆਰਥੀਆਂ ਦੇ -1 ਵੀਜ਼ੇ ਰੱਦ ਕਰਨ ਸਬੰਧੀ ਭੇਜੀ ਈਮੇਲ

ਅਮਰੀਕੀ ਕਾਲਜਾਂ ਦੇ ਕੈਂਪਸ ਐਕਟੀਵਿਜ਼ਮ ਯਾਨੀ ਕੈਂਪਸ ਵਿਚ ਹੋ ਰਹੇ ਪ੍ਰਦਰਸ਼ਨਾਂ ਵਿਚ ਸ਼ਾਮਲ ਵਿਦੇਸ਼ੀ ਵਿਦਿਆਰਥੀਆਂ ਦੇ -1 ਵੀਜ਼ੇ ਰੱਦ ਕਰਨ ਸਬੰਧੀ ਭੇਜੀ ਈਮੇਲ

ਅਮਰੀਕਾ : ਸੰਸਾਰ ਪ੍ਰਸਿੱਧ ਦੇਸ਼ ਅਮਰੀਕਾ ਵਿਚ ਪੜ੍ਹ ਰਹੇ ਸੈਂਕੜੇ ਵਿਦੇਸ਼ੀ ਵਿਦਿਆਰਥੀਆਂ ਨੂੰ ਅਚਾਨਕ ਉਨ੍ਹਾਂ ਦੇ ਐਫ-1 ਵੀਜ਼ਾ ਯਾਨੀ ਕਿ ਵਿਦਿਆਰਥੀ ਵੀਜ਼ਾ ਰੱਦ ਕਰਨ ਸਬੰਧੀ ਇਕ ਈਮੇਲ ਪ੍ਰਾਪਤ ਹੋਈ ਹੈ । ਇਹ ਈ-ਮੇਲ ਅਮਰੀਕੀ ਵਿਦੇਸ਼ ਵਿਭਾਗ ਦੁਆਰਾ ਮਾਰਚ ਦੇ ਆਖ਼ਰੀ ਹਫ਼ਤੇ ਭੇਜੀ ਗਈ ਹੈ । ਇਹ ਈ-ਮੇਲ ਉਨ੍ਹਾਂ ਵਿਦਿਆਰਥੀਆਂ ਨੂੰ ਭੇਜੀ ਗਈ ਹੈ ਜੋ ਕੈਂਪਸ

ਅਮਰੀਕੀ ਕਾਲਜਾਂ ਦੇ ਕੈਂਪਸ ਐਕਟੀਵਿਜ਼ਮ ਯਾਨੀ ਕੈਂਪਸ ਵਿਚ ਹੋ ਰਹੇ ਪ੍ਰਦਰਸ਼ਨਾਂ ਵਿਚ ਸ਼ਾਮਲ ਵਿਦੇਸ਼ੀ ਵਿਦਿਆਰਥੀਆਂ ਦੇ -1 ਵੀਜ਼ੇ ਰੱਦ ਕਰਨ ਸਬੰਧੀ ਭੇਜੀ ਈਮੇਲ Read More »

ਭੂਚਾਲ ਨੇ ਮਿਆਂਮਾਰ ਤੇ ਥਾਈਲੈਂਡ ’ਚ ਮਚਾਈ ਤਬਾਹੀ ਨਾਲ 100 ਤੋਂ ਵੱਧ ਮੌਤਾਂ

ਭੂਚਾਲ ਨੇ ਮਿਆਂਮਾਰ ਤੇ ਥਾਈਲੈਂਡ ’ਚ ਮਚਾਈ ਤਬਾਹੀ ਨਾਲ 100 ਤੋਂ ਵੱਧ ਮੌਤਾਂ

ਨਵੀਂ ਦਿੱਲੀ : ਵਿਦੇਸ਼ ਧਰਤੀ ਮਿਆਂਮਾਰ ਤੇ ਥਾਈਲੈਂਡ ਵਿਚ ਭੂਚਾਲ ਆਉਣ ਕਾਰਨ 100 ਤੋਂ ਵਧ ਮੌਤਾਂ ਹੋਈਆਂ ਹਨ। ਦੱਸਣਯੋਗ ਹੈ ਕਿ ਭੂਚਾਲ ਦਾ ਕੇਂਦਰ ਬਿੰਦੂ ਮੱਧ ਮਿਆਂਮਾਰ ਵਿੱਚ ਸੀ, ਜੋ ਮੋਨੀਵਾ ਸ਼ਹਿਰ ਤੋਂ ਲਗਭਗ 50 ਕਿਲੋਮੀਟਰ ਪੂਰਬ ਵਿਚ ਸੀ । ਮਿਆਂਮਾਰ ਵਿਚ ਆਏ ਭੂਚਾਲ ਤੋਂ ਬਾਅਦ ਸਾਹਮਣੇ ਆ ਰਹੇ ਵੀਡੀਓਜ਼ ਵਿਚ ਤਬਾਹੀ ਦਿਖਾਈ ਦੇ ਰਹੀ

ਭੂਚਾਲ ਨੇ ਮਿਆਂਮਾਰ ਤੇ ਥਾਈਲੈਂਡ ’ਚ ਮਚਾਈ ਤਬਾਹੀ ਨਾਲ 100 ਤੋਂ ਵੱਧ ਮੌਤਾਂ Read More »

ਈ. ਡੀ. ਨੇ ਕੀਤਾ ਪੀ. ਏ. ਸੀ. ਐਲ. ਦੇ ਪ੍ਰਮੋਟਰ ਭੰਗੂ ਦੇ ਜਵਾਈ ਨੂੰ ਗ੍ਰਿਫ਼ਤਾਰ

ਈ. ਡੀ. ਨੇ ਕੀਤਾ ਪੀ. ਏ. ਸੀ. ਐਲ. ਦੇ ਪ੍ਰਮੋਟਰ ਭੰਗੂ ਦੇ ਜਵਾਈ ਨੂੰ ਗ੍ਰਿਫ਼ਤਾਰ

ਨਵੀਂ ਦਿੱਲੀ : ਪੌਂਜੀ ਸਕੀਮ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਕਰ ਰਹੀ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸ਼ਨੀਵਾਰ ਨੂੰ ਕਿਹਾ ਕਿ ਉਸਨੇ 48,000 ਕਰੋੜ ਰੁਪਏ ਦੀ ਪੋਂਜ਼ੀ ਸਕੀਮ ਨਾਲ ਜੁੜੀ ਮਨੀ ਲਾਂਡਰਿੰਗ ਜਾਂਚ ਦੇ ਹਿੱਸੇ ਵਜੋਂ ਸਵਰਗੀ ਪ੍ਰਮੋਟਰ ਨਿਰਮਲ ਸਿੰਘ ਭੰਗੂ ਦੇ ਜਵਾਈ ਹਰਸਤਿੰਦਰ ਪਾਲ ਸਿੰਘ ਹੇਅਰ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ

ਈ. ਡੀ. ਨੇ ਕੀਤਾ ਪੀ. ਏ. ਸੀ. ਐਲ. ਦੇ ਪ੍ਰਮੋਟਰ ਭੰਗੂ ਦੇ ਜਵਾਈ ਨੂੰ ਗ੍ਰਿਫ਼ਤਾਰ Read More »

ਯੂਕ੍ਰੇਨੀਅਨ 10 ਸਤੰਬਰ ਤੱਕ ਇਮੀਗ੍ਰੇਸ਼ਨ ਸਥਿਤੀ ਨੂੰ ਕਾਨੂੰਨੀ ਬਣਾਉਣ ਜਾਂ ਰੂਸ ਛੱਡਣ : ਵਲਾਦੀਮੀਰ ਪੁਤਿਨ

ਯੂਕ੍ਰੇਨੀਅਨ 10 ਸਤੰਬਰ ਤੱਕ ਇਮੀਗ੍ਰੇਸ਼ਨ ਸਥਿਤੀ ਨੂੰ ਕਾਨੂੰਨੀ ਬਣਾਉਣ ਜਾਂ ਰੂਸ ਛੱਡਣ : ਵਲਾਦੀਮੀਰ ਪੁਤਿਨ

ਰੂਸ : ਸੰਸਾਰ ਪ੍ਰਸਿੱਧ ਦੇਸ਼ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਰੂਸ ਵਿਚ ਰਹਿ ਰਹੇ ਯੂਕਰੇਨੀਅਨਾਂ ਨੂੰ ਇਕ ਹੋਰ ਅਲਟੀਮੇਟਮ ਦਿੰਦਿਆਂ ਆਖਿਆ ਹੈ ਕਿ ਯੂਕਰੇਨੀ ਨਾਗਰਿਕ 10 ਸਤੰਬਰ ਤਕ ਅਪਣੀ ਇਮੀਗ੍ਰੇਸ਼ਨ ਸਥਿਤੀ ਨੂੰ ਕਾਨੂੰਨੀ ਬਣਾਉਣ ਜਾਂ ਰੂਸ ਛੱਡਣ । ਮਾਸਕੋ ਟਾਈਮਜ਼ ਨੇ ਵੀਰਵਾਰ ਨੂੰ ਪ੍ਰਕਾਸ਼ਤ ਰਾਸ਼ਟਰਪਤੀ ਦੇ ਆਦੇਸ਼ ਦਾ ਹਵਾਲਾ ਦਿੰਦਿਆਂ ਇਹ ਰਿਪੋਰਟ ਦਿਤੀ ਹੈ।

ਯੂਕ੍ਰੇਨੀਅਨ 10 ਸਤੰਬਰ ਤੱਕ ਇਮੀਗ੍ਰੇਸ਼ਨ ਸਥਿਤੀ ਨੂੰ ਕਾਨੂੰਨੀ ਬਣਾਉਣ ਜਾਂ ਰੂਸ ਛੱਡਣ : ਵਲਾਦੀਮੀਰ ਪੁਤਿਨ Read More »

ਤਾਲਿਬਾਨ ਦੀ ਕੈਦ ਵਿਚੋਂ ਢਾਈ ਸਾਲਾਂ ਬਾਅਦ ਅਮਰੀਕੀ ਨਾਗਰਿਕ ਜਾਰਜ ਗਲੇਜ਼ਮੈਨ ਹੋਇਆ ਰਿਹਾਅ

ਤਾਲਿਬਾਨ ਦੀ ਕੈਦ ਵਿਚੋਂ ਢਾਈ ਸਾਲਾਂ ਬਾਅਦ ਅਮਰੀਕੀ ਨਾਗਰਿਕ ਜਾਰਜ ਗਲੇਜ਼ਮੈਨ ਹੋਇਆ ਰਿਹਾਅ

ਅਮਰੀਕਾ : ਸੰਸਾਰ ਪ੍ਰਸਿੱਧ ਅਤੇ ਸੁਪਰ ਪਾਵਰ ਮੰਨੇ ਜਾਂਦੇ ਦੇਸ਼ ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਅਮਰੀਕੀ ਨਾਗਰਿਕ ਦੇ ਤਾਲਿਬਾਨ ਦੀ ਕੈਦ ਵਿਚੋਂ ਰਿਹਾਅ ਹੋਣ ਤੇ ਆਖਿਆ ਕਿ ਜਾਰਜ ਗਲੇਜ਼ਮੈਨ, ਜਿਸਨੂੰ ਅਫ਼ਗ਼ਾਨਿਸਤਾਨ ਵਿੱਚ ਢਾਈ ਸਾਲ ਗ਼ਲਤ ਤਰੀਕੇ ਨਾਲ ਨਜ਼ਰਬੰਦ ਕੀਤਾ ਗਿਆ ਸੀ ਨੂੰ ਤਾਲਿਬਾਨ ਨੇ ਉਸ ਸਮੇਂ ਅਗਵਾ ਕਰ ਲਿਆ ਸੀ ਜਦੋਂ ਉਹ ਅਫ਼ਗ਼ਾਨਿਸਤਾਨ

ਤਾਲਿਬਾਨ ਦੀ ਕੈਦ ਵਿਚੋਂ ਢਾਈ ਸਾਲਾਂ ਬਾਅਦ ਅਮਰੀਕੀ ਨਾਗਰਿਕ ਜਾਰਜ ਗਲੇਜ਼ਮੈਨ ਹੋਇਆ ਰਿਹਾਅ Read More »

ਸੀ. ਬੀ. ਪੀ. ਹੋਮ ਐਡ ਦਿੰਦਾ ਹੈ ਗੈਰ ਕਾਨੂੰਨੀ ਤੌਰ ਤੇ ਅਮਰੀਕਾ ਵਿਚ ਰਹਿ ਰਹੇ ਵਿਅਕਤੀਆਂ ਨੂੰ ਆਪਣੀ ਮਰਜ਼ੀ ਨਾਲ ਦੇਸ਼ ਛੱਡਣ ਦੀ ਇਜਾਜ਼ਤ

ਸੀ. ਬੀ. ਪੀ. ਹੋਮ ਐਡ ਦਿੰਦਾ ਹੈ ਗੈਰ ਕਾਨੂੰਨੀ ਤੌਰ ਤੇ ਅਮਰੀਕਾ ਵਿਚ ਰਹਿ ਰਹੇ ਵਿਅਕਤੀਆਂ ਨੂੰ ਆਪਣੀ ਮਰਜ਼ੀ ਨਾਲ ਦੇਸ਼ ਛੱਡਣ ਦੀ ਇਜਾਜ਼ਤ

ਅਮਰੀਕਾ : ਸੰਸਾਰ ਪ੍ਰਸਿੱਧ ਅਤੇ ਸੁਪਰ ਪਾਵਰ ਮੰਨੇ ਜਾਂਦੇ ਦੇਸ਼ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੀ. ਬੀ. ਪੀ. ਹੋਮ ਐਪ ਲਾਂਚ ਕਰਨ ਦਾ ਐਲਾਨ ਕੀਤਾ ਹੈ ਜੋ ਕਿ ਇੱਕ ਅਜਿਹਾ ਪਲੇਟਫ਼ਾਰਮ ਹੈ ਜੋ ਗ਼ੈਰ-ਕਾਨੂੰਨੀ ਤੌਰ `ਤੇ ਸੰਯੁਕਤ ਰਾਜ ਅਮਰੀਕਾ ਵਿੱਚ ਰਹਿ ਰਹੇ ਵਿਅਕਤੀਆਂ ਨੂੰ ਆਪਣੀ ਮਰਜ਼ੀ ਨਾਲ ਦੇਸ਼ ਛੱਡਣ ਦੀ ਇਜਾਜ਼ਤ ਦਿੰਦਾ ਹੈ। ਡੋਨਾਲਡ

ਸੀ. ਬੀ. ਪੀ. ਹੋਮ ਐਡ ਦਿੰਦਾ ਹੈ ਗੈਰ ਕਾਨੂੰਨੀ ਤੌਰ ਤੇ ਅਮਰੀਕਾ ਵਿਚ ਰਹਿ ਰਹੇ ਵਿਅਕਤੀਆਂ ਨੂੰ ਆਪਣੀ ਮਰਜ਼ੀ ਨਾਲ ਦੇਸ਼ ਛੱਡਣ ਦੀ ਇਜਾਜ਼ਤ Read More »

ਭਾਰਤੀ ਮੂਲ ਦੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਤੇ ਹੋਰ ਵਾਪਸ ਧਰਤੀ ਤੇ ਪਰਤੇ

ਭਾਰਤੀ ਮੂਲ ਦੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਤੇ ਹੋਰ ਵਾਪਸ ਧਰਤੀ ਤੇ ਪਰਤੇ

ਭਾਰਤੀ ਮੂਲ ਦੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਤੇ ਹੋਰ ਵਾਪਸ ਧਰਤੀ ਤੇ ਪਰਤੇ ਅਮਰੀਕਾ : ਪੁਲਾੜ ਵਿਚ ਸਿਰਫ਼ 10 ਮਹੀਨਿਆਂ ਲਈ ਗਏ ਦੋ ਪੁਲਾੜ ਯਾਤਰੀ ਤਕਨੀਕੀ ਖਰਾਬੀ ਦੇ ਚਲਦਿਆਂ ਪੂਰੇ ਮਹੀਨੇ ਤੋਂ ਵੀ ਵਧ ਸਮੇਂ ਲਈ ਪੁਲਾੜ ਵਿਚ ਹੀ ਫਸ ਗਏ ਸਨ ਨੂੰ ਅੱਜ ਅਮਰੀਕੀ ਪੁਲਾੜ ਏਜੰਸੀ ਸਪੇਸਐਕਸ ਦੀ ਮਦਦ ਨਾਲ ਤਿਆਰ ਕੀਤੇ ਯਾਨ ਰਾਹੀਂ

ਭਾਰਤੀ ਮੂਲ ਦੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਤੇ ਹੋਰ ਵਾਪਸ ਧਰਤੀ ਤੇ ਪਰਤੇ Read More »

ਕੈਨੇਡਾ ਦੇ 24ਵੇਂ ਪ੍ਰਧਾਨ ਮੰਤਰੀ ਵਜੋਂ ਸਹੂੰ ਚੁੱਕਣਗੇ ਮਾਰਕ ਕਾਰਨੀ

ਕੈਨੇਡਾ ਦੇ 24ਵੇਂ ਪ੍ਰਧਾਨ ਮੰਤਰੀ ਵਜੋਂ ਸਹੂੰ ਚੁੱਕਣਗੇ ਮਾਰਕ ਕਾਰਨੀ

ਕੈਨੇਡਾ ਦੇ 24ਵੇਂ ਪ੍ਰਧਾਨ ਮੰਤਰੀ ਵਜੋਂ ਸਹੂੰ ਚੁੱਕਣਗੇ ਮਾਰਕ ਕਾਰਨੀ ਕੈਨੇਡਾ : ਪੰਜਾਬੀਆਂ ਦੀ ਮਨਪਸੰਦ ਵਿਦੇਸ਼ੀ ਧਰਤੀ ਕੈਨੇਡਾ ਦੇ 24ਵੇਂ ਤੇ ਨਵੇਂ ਪ੍ਰਧਾਨ ਮੰਤਰੀ ਵਜੋਂ ਮਾਰਕ ਕਾਰਨੀ ਸ਼ੁੱਕਰਵਾਰ 14 ਮਾਰਚ ਨੂੰ ਸਹੂੰ ਚੁੱਕਣਗੇ । ਮਾਰਕ ਕਾਰਨੀ ਤੋਂ ਇਲਾਵਾ ਉਨ੍ਹਾਂ ਦੇ ਕੈਬਨਿਟ ਮੈਂਬਰ ਵੀ ਸ਼ੁੱਕਰਵਾਰ ਨੂੰ ਸਹੁੰ ਚੁੱਕਣਗੇ। ਉਨ੍ਹਾਂ ਨੇ 9 ਫ਼ਰਵਰੀ ਨੂੰ ਲਿਬਰਲ ਪਾਰਟੀ ਦੇ

ਕੈਨੇਡਾ ਦੇ 24ਵੇਂ ਪ੍ਰਧਾਨ ਮੰਤਰੀ ਵਜੋਂ ਸਹੂੰ ਚੁੱਕਣਗੇ ਮਾਰਕ ਕਾਰਨੀ Read More »

ਅਮਰੀਕੀ ਪੁਲਾੜ ਯਾਤਰੀਆਂ ਦੀ ਵਾਪਸੀ ਹੋਈ ਮੁਲਤਵੀ

ਅਮਰੀਕੀ ਪੁਲਾੜ ਯਾਤਰੀਆਂ ਦੀ ਵਾਪਸੀ ਹੋਈ ਮੁਲਤਵੀ

ਅਮਰੀਕੀ ਪੁਲਾੜ ਯਾਤਰੀਆਂ ਦੀ ਵਾਪਸੀ ਹੋਈ ਮੁਲਤਵੀ ਨਵੀਂ ਦਿੱਲੀ : ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਤੋਂ ਭਾਰਤੀ ਮੂਲ ਦੇ ਅਮਰੀਕੀ ਪੁਲਾੜ ਯਾਤਰੀਆਂ ਸੁਨੀਤਾ ਵਿਲੀਅਮਜ਼ ਅਤੇ ਬੁਚ ਵਿਲਮੋਰ ਦੀ ਵਾਪਸੀ ਮੁਲਤਵੀ ਕਰ ਦਿੱਤੀ ਗਈ ਹੈ । ਨਾਸਾ ਨੇ ਮਿਸ਼ਨ ਕਰੂ-10 ਨੂੰ ਮੁਲਤਵੀ ਕਰ ਦਿੱਤਾ ਹੈ ਜੋ ਉਨ੍ਹਾਂ ਨੂੰ ਲੈਣ ਜਾ ਰਿਹਾ ਸੀ । ਇਸ ਮਿਸ਼ਨ ਨੂੰ ਕੱਲ੍ਹ ਯਾਨੀ

ਅਮਰੀਕੀ ਪੁਲਾੜ ਯਾਤਰੀਆਂ ਦੀ ਵਾਪਸੀ ਹੋਈ ਮੁਲਤਵੀ Read More »

Scroll to Top