ਡਾ. ਬਲਬੀਰ ਸਿੰਘ ਵੱਲੋਂ ਪੁਤਲੀਆਂ ਖਰਾਬ ਹੋਣ ਕਰਕੇ ਅੰਨ੍ਹੇਪਣ ਦੇ ਸ਼ਿਕਾਰ ਲੋਕਾਂ ਨੂੰ ‘ਦ੍ਰਿਸ਼ਟੀ ਦਾ ਤੋਹਫ਼ਾ’ ਦੇਣ ਲਈ ਹਰ ਨਾਗਰਿਕ ਨੂੰ ਨੇਤਰਦਾਨ ਕਰਨ ਦਾ ਸੱਦਾ
ਡਾ. ਬਲਬੀਰ ਸਿੰਘ ਵੱਲੋਂ ਪੁਤਲੀਆਂ ਖਰਾਬ ਹੋਣ ਕਰਕੇ ਅੰਨ੍ਹੇਪਣ ਦੇ ਸ਼ਿਕਾਰ ਲੋਕਾਂ ਨੂੰ ‘ਦ੍ਰਿਸ਼ਟੀ ਦਾ ਤੋਹਫ਼ਾ’ ਦੇਣ ਲਈ ਹਰ ਨਾਗਰਿਕ ਨੂੰ ਨੇਤਰਦਾਨ ਕਰਨ ਦਾ ਸੱਦਾ -38ਵੇਂ ਨੇਤਰ ਦਾਨ ਪੰਦਰਵਾੜੇ ਦੇ ਰਾਜ ਪੱਧਰੀ ਸਮਾਗਮ ਮੌਕੇ ਪੁਤਲੀ ਬਦਲਣ ਤੇ ਚਿੱਟੇ ਮੋਤੀਏ ਦੇ ਆਪਰੇਸ਼ਨ ਕਰਨ ਵਾਲੇ ਮਾਹਰ ਡਾਕਟਰਾਂ ਦਾ ਸਨਮਾਨ -ਫੋਕਲ ਪੁਆਇੰਟ ਇੰਡਸਟਰੀਜ ਐਸੋਸੀਏਸ਼ਨ ਦੀ ਮੰਗ ‘ਤੇ 50 […]








