ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ 62 ਸੁਪਰਵਾਈਜ਼ਰਾਂ ਅਤੇ 01 ਕਲਰਕ ਨੂੰ ਸੌਂਪੇ ਨਿਯੁਕਤੀ ਪੱਤਰ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ 62 ਸੁਪਰਵਾਈਜ਼ਰਾਂ ਅਤੇ 01 ਕਲਰਕ ਨੂੰ ਸੌਂਪੇ ਨਿਯੁਕਤੀ ਪੱਤਰ ਨਵ-ਨਿਯੁਕਤ ਮੁਲਾਜਮਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੀ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ ਚੰਡੀਗੜ੍ਹ, 1 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ […]









