ਪੰਜਾਬੀ ਯੂਨੀਵਰਸਿਟੀ ਵਿੱਚ ਕੌਮੀ ਖੇਡ ਦਿਵਸ ਮਨਾਇਆ
ਪੰਜਾਬੀ ਯੂਨੀਵਰਸਿਟੀ ਵਿੱਚ ਕੌਮੀ ਖੇਡ ਦਿਵਸ ਮਨਾਇਆ -ਦੋ ਵਿਧਾਇਕਾਂ ਅਤੇ ਅੰਤਰ-ਰਾਸ਼ਟਰੀ ਹਾਕੀ ਖਿਡਾਰੀ ਨੇ ਕੀਤੀ ਸ਼ਿਰਕਤ -ਵਿਧਾਇਕ ਗੁਰਲਾਲ ਘਨੌਰ ਨੇ ਖੇਡਿਆ ਵਾਲੀਬਾਲ ਮੈਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਪੰਜਾਬੀ ਯੂਨੀਵਰਸਿਟੀ ਦੇ ਸਰੀਰਕ ਸਿੱਖਿਆ ਵਿਭਾਗ ਵੱਲੋਂ ਕੌਮੀ ਖੇਡ ਦਿਵਸ ਮਨਾਇਆ ਗਿਆ। ਹਾਕੀ ਦੇ ਜਾਦੂਗਰ ਵਜੋਂ ਜਾਣੇ ਜਾਂਦੇ ਖਿਡਾਰੀ ਸਵ. ਮੇਜਰ ਧਿਆਨ ਚੰਦ ਨੂੰ ਸਮਰਪਿਤ ਇਸ ਦਿਵਸ ਦੀ ਸਵੇਰ […]
ਪੰਜਾਬੀ ਯੂਨੀਵਰਸਿਟੀ ਵਿੱਚ ਕੌਮੀ ਖੇਡ ਦਿਵਸ ਮਨਾਇਆ Read More »








