ਜਲ ਸਰੋਤ ਵਿਭਾਗ ਨੇ ਤਰਨਤਾਰਨ ਜ਼ਿਲ੍ਹੇ ਵਿੱਚ ਸਤਲੁਜ ‘ਤੇ ਪਏ ਪਾੜ ਨੂੰ ਰਿਕਾਰਡ ਸਮੇਂ ਵਿੱਚ ਪੂਰਿਆ: ਮੀਤ ਹੇਅਰ
ਜਲ ਸਰੋਤ ਵਿਭਾਗ ਨੇ ਤਰਨਤਾਰਨ ਜ਼ਿਲ੍ਹੇ ਵਿੱਚ ਸਤਲੁਜ ‘ਤੇ ਪਏ ਪਾੜ ਨੂੰ ਰਿਕਾਰਡ ਸਮੇਂ ਵਿੱਚ ਪੂਰਿਆ: ਮੀਤ ਹੇਅਰ ਚੰਡੀਗੜ੍ਹ, 28 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਪਿੰਡਾਂ ਨੂੰ ਹਰ ਸੰਭਵ ਰਾਹਤ ਦਿੱਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ […]







