ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ: ਬਲਕਾਰ ਸਿੰਘ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ: ਬਲਕਾਰ ਸਿੰਘ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਜਲਾਲਾਬਾਦ ਦੇ ਵਿਧਾਇਕ ਨਾਲ ਵਿਕਾਸ ਕਾਰਜਾਂ ਸਬੰਧੀ ਕੀਤੀ ਮੀਟਿੰਗ ਚੰਡੀਗੜ੍ਹ, 20 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ […]









