ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਲਈ ਸਕਿੱਲ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ: ਜਿੰਪਾ
ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਲਈ ਸਕਿੱਲ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ: ਜਿੰਪਾ ਚੰਡੀਗੜ੍ਹ, 10 ਅਗਸਤ: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਵਿਭਾਗ ਦੇ ਗਰੁੱਪ ਸੀ ਅਤੇ ਡੀ ਦੇ ਟੈਕਨੀਕਲ ਸਟਾਫ ਲਈ ਸਕਿੱਲ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ […]








