ਪੰਜਾਬ ਪੁਲਿਸ ਵੱਲੋਂ 2023 ਦੀ ਸਭ ਤੋਂ ਵੱਡੀ ਹੈਰੋਇਨ ਬਰਾਮਦਗੀ ; ਫਿਰੋਜ਼ਪੁਰ ਤੋਂ 77.8 ਕਿੱਲੋ ਹੈਰੋਇਨ ਤੇ ਤਿੰਨ ਪਿਸਤੌਲਾਂ ਸਮੇਤ ਚਾਰ ਵਿਅਕਤੀ ਕਾਬੂ
ਪੰਜਾਬ ਪੁਲਿਸ ਵੱਲੋਂ 2023 ਦੀ ਸਭ ਤੋਂ ਵੱਡੀ ਹੈਰੋਇਨ ਬਰਾਮਦਗੀ ; ਫਿਰੋਜ਼ਪੁਰ ਤੋਂ 77.8 ਕਿੱਲੋ ਹੈਰੋਇਨ ਤੇ ਤਿੰਨ ਪਿਸਤੌਲਾਂ ਸਮੇਤ ਚਾਰ ਵਿਅਕਤੀ ਕਾਬੂ – ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ – ਦੋਵੇਂ ਮਾਡਿਊਲ ਪੰਜਾਬ ਵਿੱਚ ਵੱਡੇ ਪੱਧਰ ’ਤੇ ਸਰਹੱਦ ਪਾਰੋਂ ਅਤੇ ਅੰਤਰ-ਰਾਜੀ ਨਸ਼ਾ ਤਸਕਰੀ […]








