ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਪੰਜਾਬ ਵਿੱਚ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਵਿਰੁੱਧ ਸ਼ਿਕਾਇਤਾਂ ਲਈ ਵਟਸਐਪ ਨੰਬਰ ਲਾਂਚ
ਵਟਸਐਪ ਨੰਬਰ 7889149943 ‘ਤੇ ਨਾਗਰਿਕ ਦਰਜ ਕਰਵਾ ਸਕਦੇ ਹਨ ਸ਼ਿਕਾਇਤਾਂ ਚੰਡੀਗੜ੍ਹ, 4 ਅਗਸਤ: ਪੰਜਾਬ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਸੁਧਾਰ ਟਰੱਸਟਾਂ ਦੇ ਅਧਿਕਾਰ ਖੇਤਰ ਵਿੱਚ ਅਣ-ਅਧਿਕਾਰਤ ਉਸਾਰੀਆਂ ਦੇ ਮੁੱਦੇ ਨੂੰ ਹੱਲ ਕਰਨ ਦੀ ਕੋਸ਼ਿਸ਼ ਵੱਜੋਂ, ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ ਮਾਮਲੇ ਮੰਤਰੀ ਬਲਕਾਰ ਸਿੰਘ ਨੇ ਲੋਕਾਂ ਦੀ ਸਹੂਲਤ ਲਈ ਅੱਜ ਮਿਉਸੀਪਲ ਭਵਨ, ਸੈਕਟਰ-35 […]








