ਖ਼ਾਲਸਾ ਕਾਲਜ ਪਟਿਆਲਾ ਦੇ ਵਿਦਿਆਰਥਆਂ ਦਾ ਯੂ.ਜੀ.ਸੀ. ਨੈੱਟ ਅਤੇ ਸੀ.ਯੂ.ਈ.ਟੀ. ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ
ਖ਼ਾਲਸਾ ਕਾਲਜ ਪਟਿਆਲਾ ਦੇ ਵਿਦਿਆਰਥਆਂ ਦਾ ਯੂ.ਜੀ.ਸੀ. ਨੈੱਟ ਅਤੇ ਸੀ.ਯੂ.ਈ.ਟੀ. ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਖ਼ਾਲਸਾ ਕਾਲਜ ਪਟਿਆਲਾ ਦੇ ਦੋ ਵਿਦਿਆਰਥੀਆਂ ਨੇ ਆਪੋ-ਆਪਣੇ ਖੇਤਰਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ। ਤਰਸ਼ ਸੇਠੀ ਅਤੇ ਜਸ਼ਨਪ੍ਰੀਤ ਸਿੰਘ ਨੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਪੋਸਟ ਗਰੈਜ਼ੁਏਟ […]







