ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕਰੋਸ਼ੀਆ ਅਤੇ ਸ੍ਰੀਲੰਕਾ ਦੇ ਵਫ਼ਦ ਨਾਲ ਵਿਚਾਰ ਵਟਾਂਦਰਾ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਖੇਤੀ ਵਿਭਿੰਨਤਾ ਲਿਆਉਣ ਲਈ ਯਤਨਸ਼ੀਲ • ਕਰੋਸ਼ੀਆ ਦਾ ਵਪਾਰਕ ਵਫ਼ਦ ਇਸ ਸਾਲ ਨਵੰਬਰ ਵਿੱਚ ਕਰੇਗਾ ਪੰਜਾਬ ਦਾ ਦੌਰਾ ਚੰਡੀਗੜ੍ਹ, 18 ਜੁਲਾਈ: ਸੂਬੇ ਵਿੱਚ ਖੇਤੀਬਾੜੀ ਨੂੰ ਮੁੜ ਮੁਨਾਫ਼ੇ ਵਾਲਾ ਧੰਦਾ ਬਣਾਉਣ ਅਤੇ ਪੰਜਾਬ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ […]








