ਭਾਰਤ-ਯੂਰਪੀਅਨ ਯੂਨੀਅਨ ਵਿਚਾਲੇ ਐਫਟੀਆਏ ’ਤੇ ਮੁਹਰ
ਦਿਲੀ, 27 ਜਨਵਰੀ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਐਲਾਨ ਕੀਤਾ ਕਿ ਭਾਰਤ ਅਤੇ ਯੂਰਪੀਅਨ ਯੂਨੀਅਨ ਦਰਮਿਆਨ ਮੁਕਤ ਵਪਾਰ ਸਮਝੌਤਾ (ਐਫਟੀਆਏ) ਸਫਲਤਾਪੂਰਵਕ ਤੌਰ ’ਤੇ ਅੰਤਿਮ ਰੂਪ ਧਾਰ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ’ਤੇ ਸਿਰਫ਼ ਭਾਰਤ ਅਤੇ ਯੂਰਪ ਹੀ ਨਹੀਂ, ਸਗੋਂ ਪੂਰੀ ਦੁਨੀਆ ਦੀ ਨਿਗਾਹ ਟਿਕੀ ਹੋਈ ਹੈ। ਇਸ ਮੌਕੇ ਐਫਟੀਆਏ […]
ਭਾਰਤ-ਯੂਰਪੀਅਨ ਯੂਨੀਅਨ ਵਿਚਾਲੇ ਐਫਟੀਆਏ ’ਤੇ ਮੁਹਰ Read More »









