ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਅਤੇ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਦੇ ਚੰਡੀਗੜ੍ਹ ਪੁੱਜਣ ਤੇ ਹੋਵੇਗਾ ਨਿੱਘਾ ਸੁਆਗਤ
ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਅਤੇ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਦੇ ਚੰਡੀਗੜ੍ਹ ਪੁੱਜਣ ਤੇ ਹੋਵੇਗਾ ਨਿੱਘਾ ਸੁਆਗਤ ਅੰਮ੍ਰਿਤਸਰ:- 3 ਜੁਲਾਈ ( ) ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਦੀ ਵਿਦੇਸ਼ ਫੇਰੀ ਬਾਰੇ ਇੱਕ ਲਿਖਤੀ ਪ੍ਰੈਸ ਨੋਟ ਰਾਹੀ ਜਾਣਕਾਰੀ ਦਿਤੀ ਹੈ ਕਿ ਸਿੱੱਖ […]








