ਬਰਸਾਤਾਂ ਦੇ ਮੌਸਮ ‘ਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹੇ ‘ਚ 7 ਕੰਟਰੋਲ ਰੂਮ ਸਥਾਪਿਤ ਡਿਪਟੀ ਕਮਿਸ਼ਨਰ
ਬਰਸਾਤਾਂ ਦੇ ਮੌਸਮ ‘ਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹੇ ‘ਚ 7 ਕੰਟਰੋਲ ਰੂਮ ਸਥਾਪਿਤ ਡਿਪਟੀ ਕਮਿਸ਼ਨਰ ਪਟਿਆਲਾ, 1 ਜੁਲਾਈ: ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਬਰਸਾਤਾਂ ਦੇ ਮੌਸਮ ‘ਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਵਾਸਤੇ ਪਟਿਆਲਾ ਜ਼ਿਲ੍ਹੇ ‘ਚ 7 ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ ਅਤੇ ਜ਼ਿਲ੍ਹਾ ਪੱਧਰ ਦਾ ਕੰਟਰੋਲ ਰੂਮ […]









