ਵਿਜੀਲੈਂਸ ਵੱਲੋਂ ਡਰਾਈਵਿੰਗ ਟੈਸਟ ਬਗ਼ੈਰ ਹੈਵੀ ਲਾਇਸੰਸ ਬਣਾਉਣ ਬਦਲੇ ਰਿਸ਼ਵਤ ਲੈਣ ਦੇ ਦੋਸ਼ ਹੇਠ ਪ੍ਰਾਈਵੇਟ ਏਜੰਟ ਗ੍ਰਿਫ਼ਤਾਰ
ਵਿਜੀਲੈਂਸ ਵੱਲੋਂ ਡਰਾਈਵਿੰਗ ਟੈਸਟ ਬਗ਼ੈਰ ਹੈਵੀ ਲਾਇਸੰਸ ਬਣਾਉਣ ਬਦਲੇ ਰਿਸ਼ਵਤ ਲੈਣ ਦੇ ਦੋਸ਼ ਹੇਠ ਪ੍ਰਾਈਵੇਟ ਏਜੰਟ ਗ੍ਰਿਫ਼ਤਾਰ ਚੰਡੀਗੜ੍ਹ, 28 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਲਾਜ਼ਮੀ ਡਰਾਈਵਿੰਗ ਟੈਸਟ ਦਿੱਤੇ ਬਿਨਾਂ ਹੈਵੀ ਡਰਾਈਵਿੰਗ ਲਾਇਸੰਸ ਬਣਾਉਣ ਬਦਲੇ 500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਇੱਕ ਪ੍ਰਾਈਵੇਟ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਚਰਨਜੀਤ ਸਿੰਘ ਉਰਫ਼ […]








