ਨੌਵੇਂ ਪਾਤਸ਼ਾਹ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਵਿਸ਼ਵ ਇਤਿਹਾਸ ਅੰਦਰ ਗੁਰੂ ਸਾਹਿਬ ਦੀ ਕੁਰਬਾਨੀ ਵਿਲੱਖਣ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਗੱਤਕਾ ਪਾਰਟੀਆਂ ਨੇ ਵਿਖਾਏ ਜੌਹਰ, ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਰਹੀ ਖਿੱਚ ਦਾ ਕੇਂਦਰ ਬਹਾਦਰਗੜ੍ਹ/ਪਟਿਆਲਾ 29 ਜੂਨ () ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਇਤਿਹਾਸਕ ਅਸਥਾਨ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਵਿਖੇ ਪੰਜ ਪਿਆਰਿਆਂ ਅਤੇ ਨਿਸ਼ਾਨਚੀ […]
ਨੌਵੇਂ ਪਾਤਸ਼ਾਹ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਤੋਂ ਸਜਾਇਆ ਨਗਰ ਕੀਰਤਨ Read More »






