ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ 16 ਨਵੇਂ ਸਰਕਾਰੀ ਕਾਲਜਾਂ ਵਿੱਚ ਸਹਾਇਕ ਪ੍ਰੋਫੈਸਰਾਂ ਦੀਆਂ 320 ਵਾਧੂ ਅਸਾਮੀਆਂ ਸਿਰਜਣ ਦੀ ਪ੍ਰਵਾਨਗੀ
ਕਿਫ਼ਾਇਤੀ ਤੇ ਮਿਆਰੀ ਉੱਚ ਸਿੱਖਿਆ ਤੱਕ ਸੂਬੇ ਦੇ ਨੌਜਵਾਨਾਂ ਦੀ ਪਹੁੰਚ ਵਧਾਉਣ ਦੇ ਉਦੇਸ਼ ਨਾਲ ਚੁੱਕਿਆ ਕਦਮ ਚੰਡੀਗੜ੍ਹ, 19 ਜੂਨ ਕਿਫ਼ਾਇਤੀ ਤੇ ਮਿਆਰੀ ਉੱਚ ਸਿੱਖਿਆ ਤੱਕ ਸੂਬੇ ਦੇ ਨੌਜਵਾਨਾਂ ਦੀ ਪਹੁੰਚ ਵਧਾਉਣ ਦੇ ਉਦੇਸ਼ ਨਾਲ ਕੀਤੇ ਇਕ ਮਿਸਾਲੀ ਫੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸੋਮਵਾਰ ਨੂੰ ਪੰਜਾਬ ਦੇ 16 […]









