ਵਿਦੇਸ਼

ਮੁੱਖ ਮੰਤਰੀ ਦੀ ਅਗਵਾਈ ਹੇਠ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ

ਮੁੱਖ ਮੰਤਰੀ ਦੀ ਅਗਵਾਈ ਹੇਠ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ

ਵਿਛੜੀਆਂ ਰੂਹਾਂ ਦੇ ਸਨਮਾਨ ਵਿੱਚ ਦੋ ਮਿੰਟ ਦਾ ਮੌਨ ਵੀ ਧਾਰਨ ਕੀਤਾ ਗਿਆ ਚੰਡੀਗੜ੍ਹ, 19 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਨੇ ਉੱਘੀਆਂ ਸ਼ਖ਼ਸੀਅਤਾਂ, ਜਿਨ੍ਹਾਂ ਵਿੱਚ ਸਿਆਸੀ ਹਸਤੀਆਂ, ਸੁਤੰਤਰਤਾ ਸੰਗਰਾਮੀ, ਸ਼ਹੀਦ, ਖਿਡਾਰੀ ਤੇ ਉੜੀਸਾ ਰੇਲ ਹਾਦਸੇ ਵਿੱਚ ਜਾਨਾਂ ਗਵਾਉਣ ਵਾਲੇ ਸ਼ਾਮਲ ਹਨ, ਨੂੰ ਸ਼ਰਧਾਂਜਲੀ ਭੇਟ ਕੀਤੀ। 16ਵੀਂ ਵਿਧਾਨ ਸਭਾ […]

ਮੁੱਖ ਮੰਤਰੀ ਦੀ ਅਗਵਾਈ ਹੇਠ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ Read More »

ਸ਼੍ਰੀ ਪੰਚਾਇਤੀ ਨਿਰਮਲ ਅਖਾੜਾ ਡੇਰੇ ਦੀ ਜ਼ਮੀਨ ਤੇ ਨਜ਼ਾਇਜ਼ ਕਬਜ਼ੇ ਖ਼ਿਲਾਫ਼ ਪੰਜਾਬ ਭਾਜਪਾ ਦਾ ਰੋਸ ਪ੍ਰਦਰਸ਼ਨ

ਸ਼੍ਰੀ ਪੰਚਾਇਤੀ ਨਿਰਮਲ ਅਖਾੜਾ ਡੇਰੇ ਦੀ ਜ਼ਮੀਨ ਤੇ ਨਜ਼ਾਇਜ਼ ਕਬਜ਼ੇ ਖ਼ਿਲਾਫ਼ ਪੰਜਾਬ ਭਾਜਪਾ ਦਾ ਰੋਸ ਪ੍ਰਦਰਸ਼ਨ

ਇਸ ਡੇਰੇ ਲਈ ਜ਼ਮੀਨ 150 ਸਾਲ ਪਹਿਲੇ ਮੇਰੇ ਪੁਰਖੇ ਮਹਾਰਾਜਾ ਨਰਿੰਦਰ ਸਿੰਘ ਦੁਆਰਾ ਦਾਨ ਕੀਤੀ ਗਈ ਸੀ ਅਤੇ ਇਸ ਉੱਤੇ ਕੀਤੇ ਜਾ ਰਹੇ ਨਜ਼ਾਇਜ਼ ਕਬਜ਼ੇ ਦਾ ਅਸੀਂ ਸਖ਼ਤ ਵਿਰੋਧ ਕਰਦੇ ਹਾਂ – ਜੈ ਇੰਦਰ ਕੌਰ ਪਟਿਆਲਾ, 19 ਜੂਨ ਸ਼੍ਰੀ ਪੰਚਾਇਤੀ ਅਖਾੜਾ ਨਿਰਮਲ, ਡੇਰਾ ਧਰਮ ਧਵਜ ਵਿਖੇ ਪਿਛਲੇ ਦਿਨੀਂ ਗੁੰਡਾਗਰਦੀ ਅਤੇ ਪੁਲਿਸ ਦੀ ਮਿਲੀਭੁਗਤ ਤਹਿਤ ਕੀਤੇ

ਸ਼੍ਰੀ ਪੰਚਾਇਤੀ ਨਿਰਮਲ ਅਖਾੜਾ ਡੇਰੇ ਦੀ ਜ਼ਮੀਨ ਤੇ ਨਜ਼ਾਇਜ਼ ਕਬਜ਼ੇ ਖ਼ਿਲਾਫ਼ ਪੰਜਾਬ ਭਾਜਪਾ ਦਾ ਰੋਸ ਪ੍ਰਦਰਸ਼ਨ Read More »

ਪੰਜਾਬ ਪੁਲਿਸ ਨੇ ਸੂਬੇ ਭਰ ਦੀਆਂ ਧਾਰਮਿਕ ਸੰਸਥਾਵਾਂ ‘ਤੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪੰਜਾਬ ਪੁਲਿਸ ਨੇ ਸੂਬੇ ਭਰ ਦੀਆਂ ਧਾਰਮਿਕ ਸੰਸਥਾਵਾਂ ‘ਤੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

698 ਪੁਲਿਸ ਟੀਮਾਂ ਨੇ ਰਾਜ ਵਿੱਚ 16118 ਗੁਰਦੁਆਰਿਆਂ, 4263 ਮੰਦਰਾਂ, 1930 ਚਰਚਾਂ ਅਤੇ 777 ਮਸਜਿਦਾਂ ਦੀ ਚੈਕਿੰਗ ਕੀਤੀ – ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ – ਪ੍ਰਬੰਧਕ ਕਮੇਟੀਆਂ ਨੂੰ ਸੁਰੱਖਿਆ ਗਾਰਡ ਤਾਇਨਾਤ ਕਰਨ ਅਤੇ ਸਬੰਧਤ ਧਾਰਮਿਕ ਸੰਸਥਾਵਾਂ ਵਿੱਚ ਸੀਸੀਟੀਵੀ ਕੈਮਰੇ ਲਗਾਏ ਜਾਣ ਦੀ ਦਿੱਤੀ ਸਲਾਹ

ਪੰਜਾਬ ਪੁਲਿਸ ਨੇ ਸੂਬੇ ਭਰ ਦੀਆਂ ਧਾਰਮਿਕ ਸੰਸਥਾਵਾਂ ‘ਤੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ Read More »

ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਕੈਨੇਡਾ ਦੇ ਸਰੀ ਵਿਚ ਗੋਲੀਆਂ ਮਾਰ ਕੇ ਹੱਤਿਆ

ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਕੈਨੇਡਾ ਦੇ ਸਰੀ ਵਿਚ ਗੋਲੀਆਂ ਮਾਰ ਕੇ ਹੱਤਿਆ

ਕਈ ਸਾਲਾਂ ਤੋਂ ਕੈਨੇਡਾ ‘ਚ ਰਹਿ ਰਿਹਾ ਸੀ ਅਤੇ ਉਥੋਂ ਭਾਰਤ ਖਿਲਾਫ ਅੱਤਵਾਦ ਨੂੰ ਹਵਾ ਦੇ ਰਿਹਾ ਸੀ ਕੈਨੇਡਾ – ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਕੈਨੇਡਾ ਦੇ ਸਰੀ ਵਿਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਨਿੱਝਰ ਨੂੰ ਗੁਰਦੁਆਰੇ ਨੇੜੇ ਪਾਰਕਿੰਗ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ

ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਕੈਨੇਡਾ ਦੇ ਸਰੀ ਵਿਚ ਗੋਲੀਆਂ ਮਾਰ ਕੇ ਹੱਤਿਆ Read More »

ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਸਿੱਖ ਗੁਰਦੁਆਰਾ (ਸੋਧ) ਬਿੱਲ-2023 ਨੂੰ ਹਰੀ ਝੰਡੀ

ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਸਿੱਖ ਗੁਰਦੁਆਰਾ (ਸੋਧ) ਬਿੱਲ-2023 ਨੂੰ ਹਰੀ ਝੰਡੀ

ਪਾਵਨ ਗੁਰਬਾਣੀ ਦਾ ਮੁਫ਼ਤ ਪ੍ਰਸਾਰਨ ਕਰਨ ਲਈ ‘ਅਜੋਕੇ ਸਮੇਂ ਦੇ ਮਸੰਦਾਂ’ ਦੇ ਕੰਟਰੋਲ ਤੋਂ ਮੁਕਤ ਕਰਨ ਲਈ ਰਾਹ ਪੱਧਰਾ ਕਰੇਗਾ ਬਿੱਲ ਚੰਡੀਗੜ੍ਹ, 19 ਜੂਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਕਿਹਾ ਕਿ ਸਿੱਖ ਗੁਰਦੁਆਰਾ (ਸੋਧ) ਐਕਟ-2023 ਪਵਿੱਤਰ ਗੁਰਬਾਣੀ ਦਾ ਮੁਫ਼ਤ ਪ੍ਰਸਾਰਨ ਕਰਨ ਲਈ ‘ਅਜੋਕੇ ਸਮੇਂ ਦੇ ਮਸੰਦਾਂ’ ਦੇ ਕੰਟਰੋਲ ਤੋਂ

ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਸਿੱਖ ਗੁਰਦੁਆਰਾ (ਸੋਧ) ਬਿੱਲ-2023 ਨੂੰ ਹਰੀ ਝੰਡੀ Read More »

ਮਾਨਸੂਨ ਦੇ ਐਤਵਾਰ ਤੋਂ ਰਫਤਾਰ ਫੜਨ ਦੀ ਸੰਭਾਵਨਾ

ਮਾਨਸੂਨ ਦੇ ਐਤਵਾਰ ਤੋਂ ਰਫਤਾਰ ਫੜਨ ਦੀ ਸੰਭਾਵਨਾ

ਜੂਨ ਦੇ ਅੰਤ ਅਤੇ ਜੁਲਾਈ ਦੀ ਸ਼ੁਰੂਆਤ ਤੱਕ ਚੰਗੀ ਅਤੇ ਨਿਯਮਤ ਬਾਰਸ਼ ਹੋਣ ਦੀ ਸੰਭਾਵਨਾ ਇਸ ਸਾਲ ਹੁਣ ਤੱਕ ਸੁਸਤ ਰਿਹਾ ਮਾਨਸੂਨ (Monsoon Update) ਦੇ ਇਸ ਐਤਵਾਰ ਤੋਂ ਰਫਤਾਰ ਫੜਨ ਦੀ ਸੰਭਾਵਨਾ ਹੈ। ਮਾਨਸੂਨ ਦਾ ਇਹ ਰੁਖ ਪੂਰਬੀ ਅਤੇ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਮੀਂਹ ਦੀ ਸੰਭਾਵਨਾ ਪੈਦਾ ਕਰ ਰਿਹਾ ਹੈ। ਇਹ ਇਲਾਕੇ ਇਸ

ਮਾਨਸੂਨ ਦੇ ਐਤਵਾਰ ਤੋਂ ਰਫਤਾਰ ਫੜਨ ਦੀ ਸੰਭਾਵਨਾ Read More »

ਥਾਣੇਦਾਰ ਨੂੰ ਮਾਲਖਾਨੇ ਵਿੱਚੋਂ ਨਕਦੀ ਚੋਰੀ ਕਰਨ ਮਾਮਲੇ ਵਿੱਚ ਕੀਤਾ ਗਿਆ

ਥਾਣੇਦਾਰ ਨੂੰ ਮਾਲਖਾਨੇ ਵਿੱਚੋਂ ਨਕਦੀ ਚੋਰੀ ਕਰਨ ਮਾਮਲੇ ਵਿੱਚ ਕੀਤਾ ਗਿਆ

ਅਮਾਨਤੀ ਰਕਮ ਮਾਲਖਾਨੇ ਵਿੱਚੋਂ 52,000 ਰੁਪਏ ਚੋਰੀ ਕਰਨ ਤੇ ਸਾਥੀ ਮੁਲਾਜ਼ਮ ਨਾਲ ਵਿਸ਼ਵਾਸਘਾਤ ਕਰਨ ਦਾ ਦੋਸ਼ ਮਾਲੇਰਕੋਟਲਾ –ਗ੍ਰਿਫ਼ਤਾਰ ਥਾਣਾ ਸਦਰ ਅਹਿਮਦਗੜ੍ਹ ਵਿੱਚ ਤਾਇਨਾਤ ਇੱਕ ਥਾਣੇਦਾਰ ਨੂੰ ਮਾਲਖਾਨੇ ਵਿੱਚੋਂ ਨਕਦੀ ਚੋਰੀ ਕਰਨ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਨੂੰ ਮਾਲੇਰਕੋਟਲਾ ਦੀ ਇੱਕ ਅਦਾਲਤ ਨੇ ਨਿਆਂਇਕ ਰਿਮਾਂਡ ’ਤੇ ਜੇਲ੍ਹ ਭੇਜ ਦਿੱਤਾ ਹੈ। ਜਿੱਥੇ ਕਿ ਥਾਣੇਦਾਰ ਦਾ

ਥਾਣੇਦਾਰ ਨੂੰ ਮਾਲਖਾਨੇ ਵਿੱਚੋਂ ਨਕਦੀ ਚੋਰੀ ਕਰਨ ਮਾਮਲੇ ਵਿੱਚ ਕੀਤਾ ਗਿਆ Read More »

ਡਿਪਟੀ ਕਮਿਸ਼ਨਰ ਵੱਲੋਂ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ

ਚੌਥੇ ਪੜਾਅ ਹੇਠ ਵੀ ਹੋਰ ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ ਪਟਿਆਲਾ, 19 ਜੂਨ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਜ਼ਿਲ੍ਹੇ ਅੰਦਰ ਚੱਲ ਰਹੇ 45 ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਹਤਰ ਸਿਹਤ ਸੇਵਾਵਾਂ ਲੋਕਾਂ ਦੇ ਘਰਾਂ ਦੇ ਨੇੜੇ ਹੀ ਪ੍ਰਦਾਨ ਕਰਨ ਲਈ ਪਹਿਲੇ, ਦੂਜੇ ਤੇ ਤੀਜੇ ਪੜਾਅ

ਡਿਪਟੀ ਕਮਿਸ਼ਨਰ ਵੱਲੋਂ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ Read More »

ਲਾਅ ਯੂਨੀਵਰਸਿਟੀ ਵਿਖੇ ਐਨ.ਆਈ.ਏ. ਦੇ ਲਾਅ ਅਫ਼ਸਰਾਂ ਲਈ ਪੰਜ-ਰੋਜ਼ਾ ਰਿਫਰੈਸ਼ਰ ਸਿਖਲਾਈ ਪ੍ਰੋਗਰਾਮ ਸ਼ੁਰੂ

ਲਾਅ ਯੂਨੀਵਰਸਿਟੀ ਵਿਖੇ ਐਨ.ਆਈ.ਏ. ਦੇ ਲਾਅ ਅਫ਼ਸਰਾਂ ਲਈ ਪੰਜ-ਰੋਜ਼ਾ ਰਿਫਰੈਸ਼ਰ ਸਿਖਲਾਈ ਪ੍ਰੋਗਰਾਮ ਸ਼ੁਰੂ

ਪੰਜ-ਰੋਜ਼ਾ ਰਿਫਰੈਸ਼ਰ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਪਟਿਆਲਾ, 19 ਜੂਨ: ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵੱਲੋਂ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੇ ਸਹਿਯੋਗ ਨਾਲ ‘ਅੱਤਵਾਦ ਵਿਰੋਧੀ ਕਾਨੂੰਨ: ਜਾਂਚ, ਸਬੂਤ ਅਤੇ ਮੁਕੱਦਮੇ’ ਵਿਸ਼ੇ ‘ਤੇ ਪੰਜ-ਰੋਜ਼ਾ ਰਿਫਰੈਸ਼ਰ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਸਿਖਲਾਈ ਪ੍ਰੋਗਰਾਮ ਦਾ ਉਦੇਸ਼ ਅੱਤਵਾਦ ਵਿਰੋਧੀ ਕਾਨੂੰਨਾਂ, ਜਾਂਚ ਅਤੇ ਮੁਕੱਦਮੇ ਨਾਲ ਸਬੰਧਤ ਨਵੀਂਆਂ

ਲਾਅ ਯੂਨੀਵਰਸਿਟੀ ਵਿਖੇ ਐਨ.ਆਈ.ਏ. ਦੇ ਲਾਅ ਅਫ਼ਸਰਾਂ ਲਈ ਪੰਜ-ਰੋਜ਼ਾ ਰਿਫਰੈਸ਼ਰ ਸਿਖਲਾਈ ਪ੍ਰੋਗਰਾਮ ਸ਼ੁਰੂ Read More »

ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਜੂਨੀਅਰ ਇੰਜੀਨੀਅਰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ

ਨਵਾਂ ਟਰਾਂਸਫਾਰਮਰ ਲਗਵਾਉਣ ਬਦਲੇ ਉਸ ਕੋਲੋਂ 20,000 ਰੁਪਏ ਰਿਸ਼ਵਤ ਮੰਗੀ ਸੀ ਚੰਡੀਗੜ੍ਹ, 19 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਾਵਰ ਸਟੇਸ਼ਨ, ਅਲੀਵਾਲ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਕਿਰਪਾ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ

ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਜੂਨੀਅਰ ਇੰਜੀਨੀਅਰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ Read More »

Scroll to Top