ਪੀ.ਏ.ਯੂ. ਦੇ ਵਾਈਸ ਚਾਂਸਲਰ ਨੇ ਹੋਸਟਲ ਦੇ ਵਿਦਿਆਰਥੀਆਂ ਨਾਲ ਖਾਣਾ ਖਾਧਾ
ਰਲ ਬੈਠ ਕੇ ਖਾਣਾ ਪੀਣਾ ਸਾਡੀ ਅਮੀਰ ਸੱਭਿਆਚਾਰਕ ਪਰੰਪਰਾ ਹੈ : ਡਾ. ਗੋਸਲ ਲੁਧਿਆਣਾ 15 ਜੂਨ, 2023 – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਹੋਸਟਲ ਨੰਬਰ ਚਾਰ ਵਿੱਚ ਰਹਿੰਦੇ ਵਿਦਿਆਰਥੀਆਂ ਲਈ ਖੁਸ਼ੀ ਦਾ ਮੌਕਾ ਸੀ ਜਦੋਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਰਾਤ ਦਾ ਖਾਣਾ ਉਹਨਾਂ ਦੇ ਨਾਲ ਬੈਠ ਕੇ ਖਾਧਾ | ਖਾਣਾ ਖਾਣ […]
ਪੀ.ਏ.ਯੂ. ਦੇ ਵਾਈਸ ਚਾਂਸਲਰ ਨੇ ਹੋਸਟਲ ਦੇ ਵਿਦਿਆਰਥੀਆਂ ਨਾਲ ਖਾਣਾ ਖਾਧਾ Read More »









