ਮੰਤਰੀ ਬਲਜੀਤ ਕੌਰ ਨੇ ਪੰਜਾਬ ਵਿੱਚ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਕੀਤੀ
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਹੈ ਚੰਡੀਗੜ੍ਹ, 16 ਜੂਨ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਅਮਰੀਕ ਸਿੰਘ ਪੁੱਤਰ ਮੱਖਣ ਸਿੰਘ ਪਿੰਡ ਸ਼ੰਕਰਪੁਰ ਜ਼ਿਲ੍ਹਾ ਪਟਿਆਲਾ ਦੇ ਵਸਨੀਕ […]









