ਵਿਜੀਲੈਂਸ ਵੱਲੋਂ ਹੋਟਲ ਮਾਲਕ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਦੋ ਪੁਲਿਸ ਕਰਮੀਆਂ ਸਮੇਤ ਸੀ.ਆਈ.ਏ. ਸਟਾਫ਼ ਰਾਜਪੁਰਾ ਦਾ ਇੰਚਾਰਜ ਕਾਬੂ
ਹੋਟਲ ਦੇ ਕਾਰੋਬਾਰ ਨੂੰ ਚਲਦਾ ਰੱਖਣ ਬਦਲੇ 15,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕੀਤੀ ਚੰਡੀਗੜ੍ਹ, 14 ਜੂਨ: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੀ.ਆਈ.ਏ. ਸਟਾਫ਼ ਰਾਜਪੁਰਾ ਦੇ ਇੰਚਾਰਜ ਇੰਸਪੈਕਟਰ ਰਾਕੇਸ਼ ਕੁਮਾਰ ਨੂੰ ਉਸਦੇ ਦੋ ਸਾਥੀ ਪੁਲਿਸ ਕਰਮੀਆਂ ਸਮੇਤ ਇੱਕ ਹੋਟਲ ਦੇ ਮਾਲਕ ਤੋਂ ਰਿਸ਼ਵਤ ਮੰਗਣ ਅਤੇ ਲੈਣ […]






