ਇਮਾਰਤਾਂ ਵਿੱਚ ਊਰਜਾ ਦੀ ਬੱਚਤ ਲਈ ਪੇਡਾ ਵੱਲੋਂ ਸੂਚੀਬੱਧ ਕੀਤੇ ਜਾਣਗੇ ਈ.ਸੀ.ਬੀ.ਸੀ. ਡਿਜ਼ਾਇਨ ਪੇਸ਼ੇਵਰ
ਬਿਲਡਿੰਗ ਪਲਾਨ ਦੀ ਮਨਜ਼ੂਰੀ ਲਈ ਐਨਰਜੀ ਕੰਜ਼ਰਵੇਸ਼ਨ ਬਿਲਡਿੰਗ ਕੋਡ ਲਾਜ਼ਮੀ: ਅਮਨ ਅਰੋੜਾ ਅਰਜ਼ੀਆਂ ਜਮ੍ਹਾਂ ਕਰਾਉਣ ਦੀ ਆਖਰੀ ਮਿਤੀ 25 ਮਈ ਚੰਡੀਗੜ੍ਹ, 10 ਮਈ: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਇਮਾਰਤਾਂ ਜਾਂ ਬਿਲਡਿੰਗ ਕੰਪਲੈਕਸਾਂ ਨੂੰ ਊਰਜਾ ਕੁਸ਼ਲ ਬਣਾਉਣ ਲਈ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਵੱਲੋਂ ਐਨਰਜੀ ਕੰਜ਼ਰਵੇਸ਼ਨ […]
ਇਮਾਰਤਾਂ ਵਿੱਚ ਊਰਜਾ ਦੀ ਬੱਚਤ ਲਈ ਪੇਡਾ ਵੱਲੋਂ ਸੂਚੀਬੱਧ ਕੀਤੇ ਜਾਣਗੇ ਈ.ਸੀ.ਬੀ.ਸੀ. ਡਿਜ਼ਾਇਨ ਪੇਸ਼ੇਵਰ Read More »








