ਬੰਦੀ ਸਿੰਘਾਂ ਦੀ ਰਿਹਾਈ ਲਈ ਨਿਊਯਾਰਕ ਵਿਖੇ ਹੋਈ ਮੀਲਾਂ-ਲੰਮੀ ਪਾਤਸ਼ਾਹੀ ਦਾਅਵਾ ਕਾਰ ਰੈਲੀ ਵਿੱਚ ਨੌਜਵਾਨਾਂ ਵੱਲੋਂ ਵੱਡੇ ਪੱਧਰ ਤੇ ਸ਼ਮੂਲੀਅਤ
ਗੁਰਦੁਆਰਾ ਕਮੇਟੀਆਂ ਅਤੇ ਸਮੂਹ ਜਥੇਬੰਦੀਆਂ ਵੱਲੋਂ ਕੌਮੀ ਇਨਸਾਫ਼ ਮੋਰਚੇ ਦੀ ਜਿੱਤ ਤੱਕ ਡਟ ਕੇ ਸੰਪੂਰਨ ਹਮਾਇਤ ਕਰਨ ਦਾ ਐਲਾਨ,ਅਤੇ ਮੀਡੀਆ ਦਾ ਗਲਾ ਘੁੱਟਣ ਦੀ ਸਰਕਾਰੀ ਸਾਜ਼ਿਸ਼ ਦੀ ਸਖ਼ਤ ਨਿਖੇਧੀ ਨਿਊਯਾਰਕਃ PUNJAB BANI BUREAU – ਨਿਊਯਾਰਕ ਵਿੱਚ ਕੌਮੀ ਇਨਸਾਫ਼ ਮੋਰਚੇ ਦੇ ਹੱਕ ਵਿੱਚ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਇਕ ਵਿਸ਼ਾਲ ਕਾਰ ਰੈਲੀ ਕੱਢੀ ਗਈ। ਇਸ […]
